Breaking News

ਕਿਸਾਨੀ ਸੰਘਰਸ਼ : ਹੁਣੇ ਹੁਣੇ ਹੋ ਗਿਆ ਓਹੀ ਕੰਮ ਜੋ ਸੋਚ ਰਹੇ ਸੀ ਲੱਗ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

26 ਜਨਵਰੀ ਦੀ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨ ਆਗੂਆਂ ਖ਼ਿ-ਲਾ-ਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਹੋਏ ਸਰਹੱਦਾਂ ਤੇ ਤਾਇਨਾਤ ਕਿਸਾਨਾਂ ਨੂੰ । ਜ਼ਿੰ-ਮੇ-ਵਾ-ਰ। ਠਹਿਰਾਇਆ ਜਾ ਰਿਹਾ ਹੈ। 26 ਜਨਵਰੀ ਦੀ ਘਟਨਾ ਦੇ ਕਾਰਨ ਕੇਂਦਰ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ ਨੂੰ ਠੱਪ ਕਰ ਦਿੱਤਾ ਗਿਆ ਸੀ ਤਾਂ ਜੋ ਅ-ਫ-ਵਾ-ਹਾਂ ਨੂੰ ਨਾ ਫੈਲਾਇਆਂ ਜਾ ਸਕੇ। ਸਰਹੱਦਾਂ ਤੇ ਭਾਰੀ ਪੁਲਸ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ, ਕੱਲ ਰਾਤ ਪੁਲਿਸ ਵੱਲੋਂ ਧਰਨੇ ਚੁੱਕਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।

ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬਿਆਨ ਨੂੰ ਦੇਖਦੇ ਹੋਏ ਉਨ੍ਹਾਂ ਦਾ ਸਾਥ ਦੇਣ ਲਈ ਰਾਤ ਹੀ ਕਿਸਾਨ ਸਰਹੱਦਾਂ ਉਪਰ ਪਹੁੰਚ ਗਏ ਸਨ। ਅੱਜ ਵੀ ਸਿੰਘੂ ਅਤੇ ਟਿਕਰੀ ਬਾਰਡਰ ਤੇ ਕਈ ਘਟਨਾਵਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕਿਸਾਨੀ ਸੰਘਰਸ਼ ਦੌਰਾਨ ਹੁਣ ਸਰਕਾਰ ਵੱਲੋਂ ਕੁਝ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਦਾ ਲੋਕ ਸੋਚ ਰਹੇ ਸਨ, ਉਹ ਕੰਮ ਹੋ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਅਸਫ਼ਲ ਕਰਨ ਦੀ ਕੋਸ਼ਿਸ਼ ਬਹੁਤ ਸਾਰੇ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ।

ਅੱਜ ਵੀ ਕੁਝ ਸਰਹੱਦ ਉਪਰ ਘਟਨਾਵਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਕੁਝ ਲੋਕਾਂ ਵੱਲੋਂ। ਭੰ-ਨ-ਤੋ-ੜ। ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਸੰਘਰਸ਼ ਨੂੰ ਅਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼-ਰਾ-ਰ-ਤੀ। ਅਨਸਰਾਂ ਵੱਲੋਂ ਇਹ ਹਰਕਤਾਂ ਪੁਲਿਸ ਦੇ ਸਾਹਮਣੇ ਹੀ ਕੀਤੀਆਂ ਗਈਆਂ ਹਨ। ਹੁਣ ਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਬਹੁਤ ਸਾਰੇ ਇਲਾਕੇ ਸ਼ਾਮਲ ਹਨ, ਜਿਵੇਂ ਯਮੁਨਾ ਨਗਰ, ਅੰਬਾਲਾ, ਕੁਰਕਸ਼ੇਤਰ, ਕਰਨਾਲ ,ਹਰਿਆਣਾ, ਸ਼ਾਮਲ ਹਨ।

ਇਸ ਤੋਂ ਇਲਾਵਾ ਹਿਸਾਰ,ਪਾਣੀਪਤ, ਕੈਥਲ, ਜੀਂਦ ,ਰੋਹਤਕ, ਚ ਰਹਰਿਆਣਾ, ਭਿਵਾਨੀ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ 30 ਜਨਵਰੀ 2021 ਸ਼ਾਮ 5 ਵਜੇ ਤੱਕ ਲਾਗੂ ਰਹੇਗੀ। ਇਸ ਸਮੇਂ ਦੌਰਾਨ ਇਹਨਾਂ ਜਗਾਂ ਉੱਪਰ ਇੰਟਰਨੇਟ ਸੁਵਿਧਾਵਾਂ ਬੰਦ ਹੀ ਰਹਿਣਗੀਆਂ। ਖੀ ਦਾਦਰੀ , ਰਿਵਾੜੀ ਫਤਿਆਬਾਦ, ਤੇ ਸਿਰਸਾ ਜ਼ਿਲ੍ਹੇ ਵਿੱਚ ਕਾਲ ਸੇਵਾ ਨੂੰ ਛੱਡ ਕੇ ਇੰਟਰਨੈੱਟ ਸੇਵਾਵਾਂ ਬੰਦ ਰਹਿਣ ਗੀਆਂ। ਹਰਿਆਣਾ ਸਰਕਾਰ ਵੱਲੋਂ ਪਹਿਲਾਂ ਵੀ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਹਰਿਆਣਾ ਦੇ ਲੋਕਾਂ ਵੱਲੋਂ ਵਧ ਚੜ੍ਹ ਕੇ ਪੰਜਾਬੀਆਂ ਦੇ ਨਾਲ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …