Breaking News

ਕਿਸਾਨ ਅੰਦੋਲਨ ਬਾਰੇ ਕਨੇਡਾ ਵਿਧਾਨ ਸਭਾ ਤੋਂ ਆਈ ਅਜਿਹੀ ਖਬਰ – ਸਾਰੀ ਦੁਨੀਆਂ ਤੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਆਪਣੇ ਅ-ੜੀ-ਅ-ਲ ਰਵਈਏ ਉਪਰ ਅੜੀ ਹੋਈ ਹੈ। ਜਿਸ ਵੱਲੋਂ ਇਹਨਾਂ ਖੇਤੀ ਕਾਨੂੰਨਾਂ ਲਈ ਸੁਧਾਰ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਵੱਖ ਵੱਖ ਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਕੇਂਦਰ ਸਰਕਾਰ ਦੀ ਤਿੱਖੀ ਆ-ਲੋ-ਚ-ਨਾ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਭ ਪੰਜਾਬੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇ ਨਤੀਜਾ ਰਹੀਆਂ ਹਨ। ਕੈਨੇਡਾ ਵਿੱਚ ਵਿਧਾਨ ਸਭਾ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਸਾਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ।

ਕੈਨੇਡਾ ਵਿੱਚ ਜਿੱਥੇ ਭਾਰਤੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਕੈਨੇਡਾ ਦੇ ਹਰ ਵਰਗ ਵੱਲੋਂ ਇਸ ਸਮਰਥਨ ਨੂੰ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ। ਹੁਣ ਉਨਟਾਰੀਓ ਦੀ ਵਿਧਾਨ ਸਭਾ ਵਿੱਚ ਵੀ ਕਿਸਾਨੀ ਸੰਘਰਸ਼ ਦਾ ਮੁੱਦਾ ਬਰੈਂਪਟਨ ਈਸਟ ਤੋਂ ਉਨਟਾਰੀਓ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਵੱਲੋਂ ਚੁੱਕਿਆ ਗਿਆ ਹੈ। ਉਨ੍ਹਾਂ ਵੱਲੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਤੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਇਜ਼ਾਜ਼ਤ ਲਈ ਗਈ।

ਫਿਰ ਉਨ੍ਹਾਂ ਨੇ ਸਭ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼-ਹੀ-ਦ ਹੋਏ ਕਿਸਾਨਾਂ ਨੂੰ ਸ਼-ਰ-ਧਾਂ-ਜ-ਲੀ ਦੇਣ ਲਈ ਇਕ ਮਿੰਟ ਦਾ ਮੋਨ ਧਾਰਨ ਕਰਨ। ਵਿਧਾਨ ਸਭਾ ਵਿੱਚ ਹਾਜ਼ਰ ਸਭ ਮੈਂਬਰਾਂ ਵੱਲੋਂ ਇਕ ਮਿੰਟ ਦਾ ਮੋਨ ਧਾਰਨ ਕਰਕੇ ਸ਼-ਹੀ-ਦ ਕਿਸਾਨਾਂ ਨੂੰ ਸ਼-ਰ-ਧਾਂ-ਜ-ਲੀ ਦਿੱਤੀ ਗਈ। ਇਸ ਸ਼ਰਧਾਂਜਲੀ ਸਮਾਰੋਹ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਜਾਰੀ ਕੀਤੀ ਗਈ। ਇਸ ਸਭ ਦੀ ਜਾਣਕਾਰੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਅਤੇ ਕੈਨੇਡਾ ਚ ਵਿਰੋਧੀ ਧਿਰ ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …