Breaking News

ਕਿਸਾਨ ਅੰਦੋਲਨ : ਅਜੇ ਦੇਵਗਨ ਦੇ ਵਿਰੋਧ ਦੇ ਤੁਰੰਤ ਬਾਅਦ ਹੁਣ ਆਈ ਅਜਿਹੀ ਖਬਰ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਕਿਸਾਨਾਂ ਵੱਲੋਂ ਕੜਾਕੇ ਦੀ ਠੰਡ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਆਰੰਭ ਕੀਤਾ ਗਿਆ ਸੀ। 26 ਨਵੰਬਰ ਤੋਂ ਆਰੰਭ ਹੋਇਆ ਇਹ ਸੰਘਰਸ਼ ਨਿਰੰਤਰ ਚੱਲ ਰਿਹਾ ਹੈ। ਇਸ ਸੰਘਰਸ਼ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਤਰ੍ਹਾਂ ਦੇ ਉਤਰਾਅ ਚੜਾਅ ਵੇਖਣ ਨੂੰ ਮਿਲਦੇ ਰਹੇ ਹਨ। ਜਿੱਥੇ ਇਸ ਕਿਸਾਨੀ ਸੰਘਰਸ਼ ਨੂੰ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਅਤੇ ਅੰਤਰ-ਰਾਸ਼ਟਰੀ ਸਖਸ਼ੀਅਤਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਸੋਸ਼ਲ ਮੀਡੀਆ ਦੇ ਜ਼ਰੀਏ ਕੀਤੀ ਗਈ ਹੈ।

 
ਦੇਸ਼ ਦਾ ਹਰ ਵਰਗ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਨਾਲ ਖੜਾ ਹੈ। ਬਾਲੀਵੁੱਡ ਅਦਾਕਾਰਾ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਆਵਾਜ਼ ਬੁਲੰਦ ਨਹੀਂ ਕੀਤੀ ਗਈ। ਬਹੁਤ ਸਾਰੀਆਂ ਹਿੰਦੀ ਫਿਲਮਾਂ ਦੀ ਸ਼ੂਟਿੰਗ ਇਥੇ ਪੰਜਾਬ ਵਿੱਚ ਕੀਤੀ ਜਾਂਦੀ ਹੈ, ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਨੇ ਪੰਜਾਬੀ ਕਿਰਦਾਰ ਨਿਭਾ ਕੇ ਫ਼ਿਲਮ ਇੰਡਸਟਰੀ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਨਹੀਂ ਮਾ-ਰਿ-ਆ ਗਿਆ। ਜਿਸ ਕਾਰਨ ਕਿਸਾਨਾਂ ਵੱਲੋਂ ਪੰਜਾਬ ਅੰਦਰ ਹਿੰਦੀ ਫਿਲਮਾਂ ਦੀ ਸ਼ੂ-ਟਿੰ-ਗ ਤੇ ਪੂਰੀ ਤਰਾ ਰੋਕ ਲਗਾ ਦਿੱਤੀ ਹੈ।

ਉਥੇ ਹੀ ਅੱਜ ਇੱਕ ਨਿਹੰਗ ਸਿੰਘ ਵੱਲੋਂ ਫਿਲਮੀ ਅਦਾਕਾਰ ਅਜੈ ਦੇਵਗਨ ਨੂੰ ਰੋਕ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਨਾ ਕਰਨ ਲਈ ਕਈ ਖਰੀਆਂ-ਖੋਟੀਆਂ ਸੁਣਾਈਆਂ ਗਈਆਂ ਹਨ। ਕਿਸਾਨ ਅੰਦੋਲਨ ਨੂੰ ਲੈ ਕੇ ਅਜੇ ਦੇਵਗਨ ਦੇ ਵਿਰੋਧ ਦੇ ਤੁਰੰਤ ਬਾਦ ਹੁਣ ਇੱਕ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਜਿਸ ਨੌਜਵਾਨ ਨਿਹੰਗ ਵੱਲੋਂ ਅਜੇ ਦੇਵਗਨ ਨੂੰ ਰੋਕ ਕੇ ਕੁਝ ਗੱਲਾਂ ਕੀਤੀਆਂ ਗਈਆਂ ਸਨ, ਤੇ ਅਜੇ ਦੇਵਗਨ ਦਾ ਵਿਰੋਧ ਕੀਤਾ ਗਿਆ ਸੀ।

ਹੁਣ ਉਸ ਨਿਹੰਗ ਸਿੰਘ ਨੌਜਵਾਨ ਬਾਰੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਪਣੇ ਟਵਿਟਰ ਅਕਾਊਂਟ ਤੇ ਇਕ ਵੀਡੀਓ ਸਾਂਝੀ ਕੀਤੀ ਗਈ ਹੈ। ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਹੈ ਕਿ ਨੌਜਵਾਨ ਉਪਰ ਪੁਲਿਸ ਵੱਲੋ ਇਹ ਕੇ-ਸ ਦਰਜ ਕੀਤੇ ਗਏ ਹਨ ਜਿਸ ਵਿੱਚ 341,504,506, ਆਈ ਪੀ ਸੀ, ਤਹਿਤ ਕੇ-ਸ ਦਰਜ ਹਨ। ਇਸ ਨੌਜਵਾਨ ਵੱਲੋਂ ਅਜੇ ਦੇਵਗਨ ਦਾ ਵਿਰੋਧ ਕਰਦੇ ਹੋਏ ਦੀ ਵੀਡੀਓ ਸੋਸ਼ਲ ਮੀ-ਡੀ-ਆ ਉੱਪਰ ਵਾਇਰਲ ਹੋ ਰਹੀ ਹੈ।

 

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …