Breaking News

ਕਿਸਾਨ ਅੰਦੋਲਨ ਚ ਸ਼ ਹੀਦ ਹੋਏ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਇਸ ਵੱਡੇ ਦੇਸ਼ ਚ ਮਿਲੇਗੀ ਮੁਫ਼ਤ ਪੜ੍ਹਾਈ-ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

26 ਨਵੰਬਰ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਨਿਰੰਤਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗ-ਮ-ਗੀ-ਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ ਸ਼ੁਰੂ ਹੋਏ ਇਨ੍ਹਾਂ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ

ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਇਹ ਸੰਘਰਸ਼ ਹੁਣ ਪੂਰੇ ਭਾਰਤ ਦਾ ਸੰਘਰਸ਼ ਬਣ ਚੁੱਕਾ ਹੈ। ਸਭ ਸੂਬਿਆਂ ਦੇ ਕਿਸਾਨ ਇਸ ਵਕਤ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ।

ਹੁਣ ਕਿਸਾਨ ਅੰਦੋਲਨ ਵਿੱਚ ਸ਼-ਹੀ-ਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਦੇ ਇਸ ਵੱਡੇ ਦੇਸ਼ ਵਿਚ ਮੁਫ਼ਤ ਪੜ੍ਹਾਈ ਕਰਨ ਲਈ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਸਭ ਵਿਦੇਸ਼ਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਖ਼ੂਬਸੂਰਤ ਸ਼ਹਿਰ ਬ੍ਰਿਸਬੇਨ ਦੇ ਅਮਰੀਕਨ ਕਾਲਜ ਦੇ ਡਾਇਰੈਕਟਰ ਡਾਕਟਰ ਬਰਨਾਰਡ ਮਲਿਕ ਨੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਵੱਲੋਂ ਕੀਤੇ ਗਏ ਇਸ ਐਲਾਨ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਕਾਲਜ ਵਿਚ ਬਿਜ਼ਨਸ ,ਕਮਰਸ਼ੀਅਲ ਕੁਕਰੀ, ਲੀਡਰਸ਼ਿਪ ਅਤੇ ਆਟੋਮੋਟਿਵ ਦੀ ਪੜ੍ਹਾਈ ਵਿਦਿਆਰਥੀਆਂ ਨੂੰ ਕਰਵਾਈ ਜਾਂਦੀ ਹੈ। ਇਹ ਕਿੱਤਾ ਕੋਰਸਾਂ ਦੀ ਪੜਾਈ ਉਨ੍ਹਾਂ ਬੱਚਿਆਂ ਨੂੰ ਮੁਫ਼ਤ ਕਰਵਾਈ ਜਾਵੇਗੀ, ਜਿਨ੍ਹਾਂ ਦੇ ਪਰਿਵਾਰਿਕ ਮੈਂਬਰ ਇਸ ਕਿਸਾਨੀ ਸੰਘਰਸ਼ ਵਿੱਚ ਸ਼-ਹੀ-ਦ ਹੋ ਗਏ ਹਨ। ਡਾਕਟਰ ਬਰਨਾਰਡ ਮਲਿਕ ਦਾ ਐਲਾਨ ਸ਼-ਹੀ-ਦ ਪਰਿਵਾਰਾਂ ਦੇ ਬੱਚਿਆਂ ਲਈ ਇੱਕ ਬਹੁਤ ਵੱਡੀ ਰੌਸ਼ਨੀ ਦੀ ਆਸ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …