ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਦੇਸ਼ਾਂ ਦੇ ਵਿਚ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਜਿੱਥੇ ਕਈ ਜਗ੍ਹਾ ਤੇ ਵਾਪਰਨ ਵਾਲੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਕੁਦਰਤ ਕਰੂਪੀ ਨੂੰ ਦੇਖਦੇ ਹੋਏ ਜਿੱਥੇ ਵੱਖ-ਵੱਖ ਦੇਸ਼ਾਂ ਵਿੱਚ ਕਈ ਜਗ੍ਹਾ ਤੇ ਕੁਦਰਤੀ ਆਫਤਾਂ ਵੀ ਘੋਸ਼ਿਤ ਕੀਤਾ ਗਿਆ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਦੀ ਸੁਰੱਖਿਆ ਵਾਸਤੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।
ਕਿਉਂਕਿ ਪਹਿਲਾਂ ਹੀ ਕਰੋਨਾ ਵਰਗੀ ਮਹਾਮਾਰੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਹੁਣ ਕੈਨੇਡਾ ਦੇ ਵਿੱਚ ਅਸਮਾਨ ਵਿੱਚੋਂ ਬੇਸਬਾਲ ਵਰਗੇ ਵੱਡੇ ਵੱਡੇ ਗੜ੍ਹਿਆਂ ਦੇ ਡਿੱਗਣ ਕਾਰਨ ਗੱਡੀਆਂ ਦੇ ਸ਼ੀਸ਼ੇ ਟੁੱਟਣ ਕਾਰਨ ਲੋਕਾਂ ਚ ਡਰ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੇ ਦਿਨੀਂ ਗੜੇਮਾਰੀ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਗੜਿਆਂ ਦਾ ਆਕਾਰ ਬੇਸਬਾਲ ਦੇ ਬਰਾਬਰ ਸੀ। ਕੈਨੇਡਾ ਦੇ ਵਿੱਚ ਪੈਣ ਵਾਲੇ ਇਹਨਾਂ ਗੜਿਆਂ ਦੇ ਕਾਰਨ ਜਿਥੇ ਸਾਰੀਆਂ ਗੱਡੀਆਂ ਦੇ ਸ਼ੀਸ਼ੇ ਟੁਟ ਗਏ ਹਨ ਅਤੇ ਬਹੁਤ ਭਾਰੀ ਮਾਤਰਾ ਵਿੱਚ ਨੁਕਸਾਨੇ ਗਏ ਹਨ।
ਜਿੱਥੇ ਬਾਰਿਸ਼ ਹੋਣ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਕੈਨੇਡਾ ਵਿੱਚ ਇਨ੍ਹਾਂ ਦੇ ਕਾਰਨ ਸੜਕਾਂ ਤੇ ਖੜੀਆਂ ਗੱਡੀਆਂ ਨੂੰ ਭਾਰੀ ਨੁਕਸਾਨ ਪਹੁੰਚਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਲਪੇਟ ਵਿੱਚ ਆਉਣ ਕਾਰਨ ਲੋਕਾਂ ਚ ਡਰ ਪੈਦਾ ਹੋ ਗਿਆ ਹੈ ਅਤੇ ਉਨ੍ਹਾਂ ਗੜਿਆਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ।
ਹੋਣ ਵਾਲੀ ਇਸ ਗੜੇਮਾਰੀ ਦੇ ਵਿੱਚ ਗੜਿਆ ਦਾ ਆਕਾਰ 10 ਸੈਂਟੀਮੀਟਰ ਤੋਂ ਵਧੇਰੇ ਦੱਸਿਆ ਗਿਆ ਹੈ। ਇਹ ਗੜੇਮਾਰੀ ਜਿੱਥੇ ਸੋਮਵਾਰ ਨੂੰ ਕੈਨੇਡਾ ਵਿੱਚ ਹੋਈ ਹੈ ਉਥੇ ਹੀ ਭਾਰੀ ਗੜੇਮਾਰੀ ਕਾਰਨ ਲੋਕ ਹੈਰਾਨ ਵੀ ਹਨ ਕਿਉਂਕਿ ਉਨ੍ਹਾਂ ਵੱਲੋਂ ਬੇਸਬਾਲ ਦੇ ਅਧਾਰ ਤੇ ਗੜੇ ਕਦੇ ਵੀ ਨਹੀਂ ਦੇਖੇ ਗਏ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …