ਆਈ ਤਾਜਾ ਵੱਡੀ ਖਬਰ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਦੇ ਕੰਟੇਨਮੈਂਟ ਜ਼ੋਨ ‘ਚ ਵੱਡਾ ਸਰਵੇ ਹੋਇਆ, ਜਿਸ ‘ਚ ਹੈਰਾਨ ਕਰ ਦੇਣ ਵਾਲੇ ਖੁਲਾਸੇ ਹੋਏ ਹਨ। ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਨੂੰ ਲੈ ਕੇ ਇਕ ਸਰਵੇ ਕਰਵਾਇਆ ਗਿਆ, ਜਿਸ ‘ਚੋਂ ਇਹ ਸਾਹਮਣੇ ਆਇਆ ਹੈ ਕਿ 27.7 ਫੀਸਦੀ ਲੋਕ ਕੋਰੋਨਾ ਨਾਲ ਬੀਮਾਰ ਹੋ ਕੇ ਠੀਕ ਹੋ ਚੁਕੇ ਹਨ। ਜਿਸ ਦੌਰਾਨ ਵੱਡੀ ਗੱਲ ਇਹ ਹੈ ਕਿ ਟੈਸਟ ‘ਚ ਪਤਾ ਲੱਗਾ ਕਿ ਇਨ੍ਹਾਂ ਦੇ ਸ਼ਰੀਰ ਐਂਟੀ ਬਾਡੀ ਸੈਲ ਹਨ ਜੋ ਕਿ ਕੋਰੋਨਾ ਪਾਜ਼ੇਟਿਵ ਹੋਣ ਦੇ ਬਾਅਦ ਹੀ ਬਣਦੇ ਹਨ।
5 ਥਾਵਾਂ ਜਿਥੇ ਇਹ ਸਰਵੇ ਹੋਇਆ ਉਨ੍ਹਾਂ ‘ਚ ਅੰਮ੍ਰਿਤਸਰ, ਲੁਧਿਆਣਾ, ਮੋਹਾਲੀ, ਪਟਿਆਲਾ ਅਤੇ ਜਲੰਧਰ ਸ਼ਾਮਲ ਹਨ। ਇਸ ਦੌਰਾਨ ਅੰਮ੍ਰਿਤਸਰ ‘ਚ ਸਭ ਤੋਂ ਜ਼ਿਆਦਾ 40% ਲੁਧਿਆਣਾ ‘ਚ 35.6%, ਮੋਹਾਲੀ 33.2% ਪਟਿਆਲਾ 19.2% ਅਤੇ ਜਲੰਧਰ ‘ਚ 10.8 % ਲੋਕ ਉਹ ਹਨ, ਜਿਨ੍ਹਾਂ ‘ਚ ਐਂਟੀ ਬਾਡੀ ਸੈਲ ਸਰਗਰਮ ਪਾਏ ਗਏ ਹਨ, ਜਿਨ੍ਹਾਂ ਦੇ ਬਾਰੇ ‘ਚ ਟੈਸਟ ‘ਚ ਪਤਾ ਲੱਗਾ ਹੈ ਕਿ ਇਨ੍ਹਾਂ ਨੂੰ ਕੋਰੋਨਾ ਹੋਇਆ ਵੀ ਅਤੇ ਇਹ ਠੀਕ ਵੀ ਹੋ ਗਏ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …