Breaking News

ਕੋਰੋਨਾ : ਦਿੱਲੀ ਤੋਂ ਆਮ ਆਦਮੀ ਪਾਰਟੀ ਆਈ ਵੱਡੀ ਮਾੜੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ। ਹੁਣ ਇਸ ਵੇਲੇ ਦੀ ਵੱਡੀ ਖਬਰ ਦਿੱਲੀ ਤੋਂ ਆ ਰਹੀ ਹੈ। ਜਿਥੇ ਆਮ ਆਦਮੀ ਪਾਰਟੀ ਦੇ ਮੁਖ ਲੀਡਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਦੱਸਿਆ ਕਿ ਹਲਕਾ ਬੁਖਾਰ ਹੋਣ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ ਜਿਸਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਹ ਆਈਸੋਲੇਟ ਹੋ ਗਏ ਹਨ।ਡਿਪਟੀ ਸੀਐੱਮ ਨੇ ਕਿਹਾ ਕਿ ਫਿਲਹਾਲ ਬੁਖਾਰ ਜਾਂ ਹੋਰ ਕੋਈ ਪ – ਰੇ – ਸ਼ਾ- ਨੀ ਨਹੀਂ ਹੈ। ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੇ ਸਾਰਿਆਂ ਦੀਆਂ ਦੁਆਵਾਂ ਨਾਲ ਜਲਦੀ ਹੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਕੰਮ ‘ਤੇ ਵਾਪਿਸ ਆਵਾਂਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …