Breaking News

ਕੋਰੋਨਾ ਨੂੰ ਦੇਖਦੇ ਹੋਏ ਹੁਣੇ ਹੁਣੇ ਇੰਡੀਆ ਲਈ ਮੋਦੀ ਨੇ 21 ਜੂਨ ਤੋਂ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਫਿਰ ਤੋਂ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ, ਉੱਥੇ ਹੀ ਅਮਰੀਕਾ ਤੋਂ ਬਾਅਦ ਸਭ ਤੋਂ ਵੱਧ ਪ੍ਰਭਾਵਤ ਭਾਰਤ ਹੋਇਆ ਹੈ, ਜਿੱਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਭਾਰਤ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ ਸਭ ਤੋਂ ਜ਼ਿਆਦਾ ਹਨ। ਮੁੰਬਈ ਦੇ ਵਿੱਚ ਜਿੱਥੇ ਤੇਜ਼ੀ ਨਾਲ ਕਰੋਨਾ ਕੇਸ ਵਧੇ ਹਨ, ਉਥੇ ਹੀ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਵੀ ਇਸ ਕੋਰੋਨਾ ਦੀ ਚਪੇਟ ਵਿੱਚ ਆਈਆਂ ਹਨ।

ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਸਥਿਤੀ ਉਪਰ ਵਿਚਾਰ ਚਰਚਾ ਕਰਨ ਤੋਂ ਬਾਅਦ ਸਾਰੇ ਸੂਬਿਆਂ ਨੂੰ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਹੁਕਮਾ ਦੇ ਤਹਿਤ ਹੀ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਬਹੁਤ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਉੱਪਰ ਵੀ ਜੋਰ ਦਿੱਤਾ ਗਿਆ ਸੀ।

ਕਰੋਨਾ ਸਥਿਤੀ ਨੂੰ ਦੇਖਦੇ ਹੋਏ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 21 ਤੋਂ ਇਹ ਐਲਾਨ ਕਰ ਦਿੱਤਾ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 21 ਜੂਨ ਤੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੇ ਤਹਿਤ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਟੀਕਾਕਰਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਦੇਸ਼ ਨੂੰ ਸੰਬੋਧਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 21 ਜੂਨ ਤੋਂ ਸਾਰੇ ਰਾਜਾਂ ਵੱਲੋਂ 18 ਸਾਲ ਤੋ ਉੱਪਰ ਉਮਰ ਦੇ ਨਾਗਰਿਕਾਂ ਦੀ ਮੁਫ਼ਤ ਵਿੱਚ ਕਰੋਨਾ ਦੀ ਵੈਕਸੀਨ ਮੁਹਇਆ ਕੀਤੀ ਜਾਵੇਗੀ। ਸਰਕਾਰ ਵੱਲੋਂ ਇਸ ਸਬੰਧੀ ਸਾਰੇ ਰਾਜਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਬਾਬਤ 21 ਜੂਨ ਤੋਂ ਕੇਂਦਰ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਟੀਕਾਕਰਨ ਮੁਹਇਆ ਕਰਵਾਇਆ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …