Breaking News

ਕੋਰੋਨਾ ਸੰਕਟ : ਪੰਜਾਬ ਚ ਸਖਤੀ ਬਾਰੇ ਕੈਪਟਨ ਅਮਰਿੰਦਰ ਸਿੰਘ ਦਾ ਆਇਆ 8 ਅਪ੍ਰੈਲ ਬਾਰੇ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ, ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ 31 ਮਾਰਚ ਤੱਕ ਲਈ ਬੰਦ

ਕੀਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸਰਕਾਰ ਵੱਲੋਂ ਇਹ ਲਗਾਈਆਂ ਗਈਆਂ ਪਾਬੰਦੀਆਂ ਹੁਣ 10 ਅਪ੍ਰੈਲ ਤੱਕ ਲਈ ਵਧਾ ਦਿੱਤੀਆਂ ਗਈਆਂ ਹਨ। ਕਰੋਨਾ ਸੰਕਟ ਨੂੰ ਦੇਖਦੇ ਹੋਏ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਖਤੀ ਨੂੰ ਵਧਾਉਂਦੇ ਹੋਏ 8 ਅਪ੍ਰੈਲ ਬਾਰੇ ਇਹ ਬਿਆਨ ਸਾਹਮਣੇ ਆਇਆ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਜਿੱਥੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਟੀਕਾਕਰਨ ਦੀ ਸਮਰੱਥਾ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ

ਗਏ ਹਨ। ਸੂਬੇ ਵਿਚ 10 ਅਪ੍ਰੈਲ ਤੱਕ ਲਗਾਈਆਂ ਗਈਆਂ ਪਾਬੰਦੀਆਂ ਦੀ ਮਿਆਦ ਵਿਚ 10 ਅਪ੍ਰੈਲ ਤੱਕ ਵਾਧਾ ਕਰ ਦਿੱਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਹੀ ਪੰਤਾਲੀ ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕਰਨ ਵਾਸਤੇ ਕਈ ਜਗ੍ਹਾ ਉਪਰ ਟੀਕਾਕਰਨ ਕੇਂਦਰਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਜਿਸ ਨਾਲ ਜਲਦ ਤੋਂ ਜਲਦ ਲੋਕਾਂ ਨੂੰ ਕਰੋਨਾ ਤੋਂ ਮੁਕਤ ਕਰਨ ਲਈ ਟੀਕਾਕਰਣ ਕੀਤਾ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਸਰਕਾਰੀ

ਅਧਿਕਾਰੀਆਂ ਜਾਂ ਅਧਿਆਪਕਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਹੈ। ਨਾਭਾ ਓਪਨ ਜੇਲ ਵਿੱਚ 40 ਔਰਤਾਂ ਅਚਾਨਕ ਕਰੋਨਾ ਦੀ ਚਪੇਟ ਵਿੱਚ ਆਉਣ ਨੂੰ ਦੇਖਦੇ ਹੋਏ ਜੇਲ੍ਹ ਵਿੱਚ ਵੀ ਠੀਕ ਕਰਨ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਭੀੜ ਵਾਲੀ ਜਗ੍ਹਾਂ ਉਪਰ ਵੀ ਮੋਬਾਈਲ ਕਰੋਨਾ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ। ਜਿੱਥੇ ਸਰਕਾਰ ਵੱਲੋਂ 31 ਮਾਰਚ ਤੋਂ ਪਾਬੰਦੀਆਂ ਨੂੰ ਵਧਾ ਕੇ 10 ਅਪਰੈਲ ਤੱਕ ਲਈ ਕੀਤਾ ਗਿਆ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ 8 ਅਪ੍ਰੈਲ ਨੂੰ ਇਕ ਵੱਡਾ ਐਲਾਨ ਕੀਤੇ ਜਾਣ ਦਾ ਵੀ ਆਖਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਦੇਸ਼ ਦੇ ਹਲਾਤਾਂ ਨੂੰ ਦੇਖਦੇ ਹੋਏ ਆਉਣ ਵਾਲੇ ਦਿਨ ਸਬੰਧੀ ਫੈਸਲਾ 8 ਅਪ੍ਰੈਲ ਨੂੰ ਕੀਤਾ ਜਾਵੇਗਾ। ਇਹ ਫੈਸਲਾ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਦੀ ਸਥਿਤੀ ਤੇ ਅਨੁਸਾਰ ਹੀ ਲਿਆ ਜਾਵੇਗਾ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …