ਆਈ ਤਾਜਾ ਵੱਡੀ ਖਬਰ
ਚੀਨ ਦਾ ਵਾਇਰਸ ਕੋਰੋਨਾ ਹਰ ਪਾਸੇ ਹਾਹਾਕਾਰ ਮਚਾ ਰਿਹਾ ਹੈ। ਇਸ ਦੇ ਕਰਕੇ ਇੰਟਰਨੈਸ਼ਨਲ ਫਲਾਈਟਾਂ ਬੰਦ ਪਈਆਂ ਹੋਈਆਂ ਹਨ। ਪਰ ਹੁਣ ਹੋਲੀ ਹੋਲੀ ਇਹ ਖੁਲ ਰਹੀਆਂ ਹਨ। ਅਜਿਹੀ ਹੀ ਇਕ ਵੱਡੀ ਖਬਰ ਇੰਡੀਆ ਤੋਂ ਆ ਰਹੀ ਹੈ।
ਬ੍ਰਿਤਾਨੀ ਜਹਾਜ਼ ਸੇਵਾ ਕੰਪਨੀ ਵਰਜਿਨ ਅਟਲਾਂਟਿਕ ਅਗਲੇ ਮਹੀਨੇ ਦਿੱਲੀ ਅਤੇ ਮੁੰਬਈ ਤੋਂ ਲੰਡਨ ਦੀ ਉਡਾਣ ਸ਼ੁਰੂ ਕਰੇਗੀ। ਏਅਰਲਾਈਨ ਨੇ ਅੱਜ ਦੱਸਿਆ ਕਿ ਬ੍ਰਿਟੇਨ ਅਤੇ ਭਾਰਤ ਵਿਚਾਲੇ ਦੋ-ਪੱਖੀ ਸਮੱਝੌਤੇ ਤਹਿਤ ਇਹ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਦਿੱਲੀ ਤੋਂ 02 ਸਤੰਬਰ ਤੋਂ ਅਤੇ ਮੁੰਬਈ ਤੋਂ 17 ਸਤੰਬਰ ਤੋਂ ਉਡਾਣ ਸ਼ੁਰੂ ਹੋਵੇਗੀ। ਦਿੱਲੀ ਅਤੇ ਲੰਡਨ ਦੇ ਵਿਚ ਹਫ਼ਤੇ ਵਿਚ 3 ਉਡਾਣਾਂ ਹੋਣਗੀਆਂ, ਜਦੋਂਕਿ ਮੁੰਬਈ ਤੋਂ ਲੰਡਨ ਲਈ ਹਫ਼ਤੇ ਵਿਚ 3 ਉਡਾਣਾਂ ਹੋਣਗੀਆਂ।
ਕੋਵਿਡ-19 ਕਾਰਨ ਲਾਗੂ ਤਾਲਾਬੰਦੀ ਦੇ ਬਾਅਦ ਤੋਂ ਪਹਿਲੀ ਵਾਰ ਵਰਜਿਨ ਏਅਰਲਾਈਨ ਭਾਰਤ ਵਿਚ ਜਹਾਜ਼ ਸੇਵਾ ਸ਼ੁਰੂ ਕਰੇਗੀ। ਏਅਰਲਾਈਨ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਦਿੱਲੀ ਅਤੇ ਮੁੰਬਈ ਤੋਂ ਲੰਡਨ ਜਾਣ ਵਾਲੇ ਯਾਤਰੀ ਅੱਗੇ ਨਿਊਯਾਰਕ ਦੀ ਯਾਤਰਾ ਵੀ ਕਰ ਸਕਣਗੇ, ਬਸ਼ਰਤੇ ਉਹ ਭਾਰਤ ਅਤੇ ਅਮਰੀਕਾ ਦੇ ਮੌਜੂਦਾ ਨਿਯਮਾਂ ਅਤੇ ਪਾਬੰਦੀਆਂ ਤਹਿਤ ਇਸ ਲਈ ਪਾਤਰ ਹੋਣ। ਇਸ ਤੋਂ ਪਹਿਲਾਂ ਉਹ ਲੰਡਨ ਦੇ ਹਿਥਰੋ ਹਵਾਈ ਅੱਡੇ ਤੋਂ ਹਾਂਗਕਾਂਗ, ਨਿਊਯਾਰਕ, ਲਾਸ ਏਂਜਲਸ, ਸ਼ੰਘਾਈ ਅਤੇ ਬਾਰਬਾਡੋਸ ਲਈ ਉਡਾਣਾਂ ਸ਼ੁਰੂ ਕਰ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …