Breaking News

ਖੁਸ਼ਖਬਰੀ : ਕਨੇਡਾ ਚ ਪੱਕੇ ਹੋਣ ਦਾ ਸੁਪਨਾ ਦੇਖਣ ਵਾਲਿਆਂ ਨੂੰ ਲੱਗ ਗਈਆਂ ਮੌਜਾਂ – ਹੋ ਗਿਆ ਅਚਾਨਕ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੁਨੀਆ ਵਿਚ ਪਿਛਲੇ ਸਾਲ ਦੇ ਵਿੱਚ ਕਈ ਤਰ੍ਹਾਂ ਦੇ ਉਤਾਰ ਚੜ੍ਹਾਅ ਦੇਖਣ ਨੂੰ ਮਿਲੇ। ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਲੈ ਕੇ ਬਹੁਤ ਸੁਪਨੇ ਦੇਖੇ ਗਏ ਸਨ। ਪਿਛਲੇ ਸਾਲ ਤੋਂ ਆ ਰਹੀਆਂ ਕ-ਰੋ-ਨਾ ਸਬੰਧੀ ਮੁਸ਼ਕਲਾਂ ਕਾਰਨ ਉਹ ਸੁਪਨੇ ਅਧੂਰੇ ਰਹਿ ਗਏ ਹਨ। ਵਿਦੇਸ਼ ਜਾਣਾ ਅੱਜ ਹਰ ਕਿਸੇ ਦਾ ਸੁਪਨਾ ਬਣ ਚੁੱਕਾ ਹੈ। ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ ਪਰ ਇਸ ਵਾਰ ਕਰੋਨਾ ਦੀ ਮਾਰ ਕਾਰਨ ਵਿਦਿਆਰਥੀ ਇਸ ਮੌਕੇ ਤੋਂ ਖੁੰਝ ਗਏ ਹਨ। ਇਸ ਦੌਰਾਨ ਸਭ ਤੋਂ ਵੱਡਾ ਝਟਕਾ ਦੁਨੀਆਂ ਨੂੰ ਕੋ-ਰੋ-ਨਾ ਵਾਇਰਸ ਦੇ ਰੂਪ ਵਿਚ ਲੱਗਾ।

ਇਸ ਲਾਗ ਦੀ ਬਿਮਾਰੀ ਕਾਰਨ ਦੁਨੀਆਂ ਭਰ ਦੇ ਵਿਚ ਕਈ ਤਰ੍ਹਾਂ ਦੀਆਂ ਤੰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਵਾਸਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਸਨ। ਹੁਣ ਕੈਨੇਡਾ ਵਿਚ ਪੱਕੇ ਹੋਣ ਦਾ ਸੁਪਨਾ ਵੇਖਣ ਵਾਲਿਆਂ ਲਈ ਮੌਜਾਂ ਲਗ ਗਈਆਂ ਹਨ ਤੇ ਕੈਨੇਡਾ ਸਰਕਾਰ ਵੱਲੋਂ ਅਚਾਨਕ ਇਹ ਐਲਾਨ ਕੀਤਾ ਗਿਆ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਆਪਣੇ ਇਮੀਗ੍ਰੇਸ਼ਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕੋ ਵਾਰ ਵਿੱਚ 27332 ਕੇਸਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ ਜਿਸ ਵਿੱਚ ਉਹ ਕੈਨੇਡਾ ਦੀ ਪੀ ਆਰ ਪਾ ਸਕਦੇ ਹਨ।

ਜਿਸ ਲਈ ਸਰਕਾਰ ਵੱਲੋਂ ਅਜਿਹਾ ਸਕੋਰ ਦਿੱਤਾ ਗਿਆ ਹੈ ਜਿਸ ਨੂੰ ਸੁਣ ਕੇ ਸਭ ਨੂੰ ਹੈਰਾਨੀ ਹੋ ਰਹੀ ਹੈ। ਇਮੀਗ੍ਰੇਸ਼ਨ ਵਿਭਾਗ ਨੂੰ ਦੱਸਿਆ ਗਿਆ ਹੈ ਕਿ ਕੈਨੇਡਾ ਆਉਣ ਵਾਲੇ ਉਮੀਦਵਾਰ ਜਿਨ੍ਹਾਂ ਨੂੰ ਤਿੰਨ ਟਰੇਡ ਦੇ ਅਧਾਰ ਤੇ ਪੱਕੇ ਹੋਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਵਿਚ ਫੈਲਡਰੋ ਸਕਿਲਡ ਵਰਕਰ , ਫੈਲਡਰੋ ਸਕਿਲ ਟਰੀਟ, ਕੈਨੇਡਾ ਐਕਸਪ੍ਰੈਸ ਪ੍ਰੋਗਰਾਮ ਹਨ। ਜਿਨ੍ਹਾਂ ਬੱਚਿਆਂ ਦੀ ਇਕ ਸਾਲ ਦੀ ਪੜ੍ਹਾਈ ਪੂਰੀ ਹੋ ਗਈ ਹੈ ਉਨ੍ਹਾਂ ਨੂੰ ਵੀ ਪੀ ਆਰ ਪਾਉਣ ਦਾ ਮੌਕਾ ਦਿੱਤਾ ਗਿਆ ਹੈ।

ਕੈਨੇਡਾ ਦੇ ਇਮੀਗ੍ਰੇਸ਼ਨ ਵੱਲੋਂ ਪਹਿਲੀ ਵਾਰ ਕੇਵਲ 75 ਫੀਸਦੀ ਸਕੋਰ ਵਾਲੇ ਉਮੀਦਵਾਰ ਕਨੇਡਾ ਦੀ ਪੀ ਆਰ ਪਾ ਸਕਦੇ ਹਨ। ਬੱਚਿਆਂ ਨੂੰ ਇਹ ਅੰਕ ਇਕੱਠੇ ਕਰਨ ਲਈ ਇੱਕ ਜਾਂ ਦੋ ਸਾਲ ਲੱਗ ਜਾਂਦੇ ਸਨ। ਹੁਣ ਅਗਰ ਉਨ੍ਹਾਂ ਦੀ ਪੜ੍ਹਾਈ ਪੂਰੀ ਹੋ ਚੁੱਕੀ ਹੈ ਅਤੇ ਰਿਸ਼ਤੇ ਵਿੱਚ ਉਨ੍ਹਾਂ ਦੇ ਭੈਣ ਭਰਾ ਇਥੇ ਪੱਕੇ ਹਨ ਤਾਂ ਉਨ੍ਹਾਂ ਨੂੰ ਇਸ ਕਾਰਨ ਇਹ ਅੰਕ ਮਿਲ ਜਾਣਗੇ। ਤੇ ਬਾਕੀ ਨੰਬਰ ਅਸਾਨੀ ਨਾਲ ਮਿਲਣ ਤੇ ਉਨ੍ਹਾਂ ਨੂੰ ਲੰਮਾ ਸਮਾਂ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕੈਨੇਡਾ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਹੈ। ਕੈਨੇਡਾ ਸਰਕਾਰ ਵੱਲੋਂ 2021 ਤੋਂ 2023 ਵਿੱਚ 4 ਲੱਖ ਤੋਂ ਵੱਧ ਲੋਕਾਂ ਨੂੰ ਕਨੇਡਾ ਆਉਣ ਤੇ 1,80,000 ਨੂੰ ਕੈਨੇਡਾ ਵਿਚ ਪੱਕੇ ਹੋਣ ਦਾ ਮੌਕਾ ਦਿੱਤਾ ਜਾਵੇਗਾ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …