Breaking News

ਖੁਸ਼ਖਬਰੀ – ਕੈਪਟਨ ਸਰਕਾਰ ਨੇ ਹੁਣੇ ਜਨਤਾ ਲਈ ਲਿਆ ਇਹ ਵੱਡਾ ਫੈਸਲਾ ਸਾਰੇ ਪਾਸੇ ਹੋ ਗਈ ਬੱਲੇ ਬੱਲੇ

ਸਰਕਾਰ ਨੇ ਹੁਣੇ ਜਨਤਾ ਲਈ ਲਿਆ ਇਹ ਵੱਡਾ ਫੈਸਲਾ

ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਨੂੰਨਾਂ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਦੇ ਤਹਿਤ ਕਿ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਦੀ ਲਗਾਤਾਰ ਅਣਮਿਥੇ ਸਮੇਂ ਲਈ ਜਾਰੀ ਹੈ। ਜਿੱਥੇ ਕੈਪਟਨ ਸਰਕਾਰ ਵੱਲੋਂ ਵੀ ਕਿਸਾਨ ਜਥੇਬੰਦੀਆਂ ਨੂੰ ਮਾਲ ਗੱਡੀਆਂ ਦੇ ਆਉਣ ਦੀ ਇਜਾਜ਼ਤ ਦੇਣ ਲਈ ਅਪੀਲ ਕੀਤੀ ਗਈ ਸੀ।

ਉਥੇ ਹੀ ਹੁਣ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ 19 ਅਕਤੂਬਰ ਨੂੰ ਖੇਤੀ ਕਨੂੰਨ ਵਿਰੁੱਧ ਬਹਿਸ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਲਈ ਇਕ ਹੋਰ ਵੱਡਾ ਫੈਸਲਾ ਲਿਆ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ। ਜਿਸ ਦੇ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਣ ਫੈਸਲੇ ਲਏ ਗਏ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ । ਹੁਣ ਪੰਜਾਬ ਮੰਤਰੀ ਮੰਡਲ ਨੇ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਕਿਹਾ ਕਿ ਪੜਾਅਵਾਰ ਤਰੀਕੇ ਨਾਲ ਭਰਤੀਆ ਕੀਤੀਆਂ ਜਾਣਗੀਆਂ।

ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਝੁੱਗੀਆਂ ਝੌਂਪੜੀਆਂ ਵਾਲਿਆਂ ਨੂੰ ਜ਼ਮੀਨ ਦੀ ਮਲਕੀਅਤ ਦੇਣ ਲਈ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਚੋਣਾਂ ਸਮੇਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਬੁੱਧਵਾਰ ਨੂੰ ਰੁਜ਼ਗਾਰ ਯੋਜਨਾ 2020-22 ਨੂੰ ਸਰਕਾਰੀ ਵਿਭਾਗਾਂ ,ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ

।covid-19 ਕਾਰਨ ਸੇਵਾ-ਮੁਕਤ ਡਾਕਟਰਾਂ ਨੂੰ ਤਿੰਨ ਮਹੀਨੇ ਹੋਰ ਵਧਾ ਦਿੱਤਾ, ਅਤੇ ਪੰਜਾਬ ਟਿਸ਼ੂ ਕਲਚਰ ਅਧਾਰਤ ਬੀਜ ਪੱਤਿਆਂ ਵਿਚ ਆਲੂ ਉਤਪਾਦਕਾਂ ਦੀ ਆਮਦਨ ਵਧਾ ਦਿੱਤੀ ਹੈ। ਬਿੱਲ 2020 ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਤੋਂ ਇਲਾਵਾ ਪੰਜਾਬ ਕੈਬਨਿਟ ਨੇ 19 ਅਕਤੂਬਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਬ-ਹਿ- ਸ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਵੀ ਬੁਲਾਇਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …