ਆਈ ਤਾਜਾ ਵੱਡੀ ਖਬਰ
ਅੰਮ੍ਰਿਤਸਰ : ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਇੰਚਾਰਜ਼ਾਂ ਅਤੇ ਡੀ.ਈ.ਓ. ਨੂੰ ਬੱਚਿਆਂ ਦਾ ਦਾਖ਼ਲਾ ਕਰਦੇ ਸਮੇਂ ਸਕੂਲ ਬਦਲੀ ਦੇ ਸਰਟੀਫ਼ਿਕੇਟ ਮੰਗ ਨੂੰ ਖ਼- ਤ- ਮ ਕਰਨ ਦੇ ਨਿਰਦੇਸ਼ ਦਿੱਤਾ ਹਨ। ਨਾਲ ਹੀ ਉਨ੍ਹਾਂ ਅਜਿਹੇ ਪ੍ਰਾਈਵੇਟ ਸਕੂਲਾਂ ਦੀ ਡਿਟੇਲ ਮੰਗੀ ਹੈ,
ਜੋ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲੈਣ ਦੀ ਇੱਛਕ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਬਦਲੀ ਦਾ ਸਰਟੀਫ਼ਿਕੇਟ ਦੇਣ ਤੋਂ ਮਨ੍ਹਾ ਕਰ ਰਹੇ ਹਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਜੋ ਮਾਪੇ ਇਹ ਨਹੀਂ ਲਿਆ ਪਾ ਰਹੇ ਉਨ੍ਹਾਂ ਤੋਂ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਲਿਖਤ ‘ਚ ਜ਼ਰੂਰਤ ਲਿਆ ਜਾਵੇ।
ਇਸ ਦੇ ਨਾਲ ਹੀ ਇਹ ਵੀ ਆ ਦੇ ਸ਼ ਦਿੱਤੇ ਗਏ ਕਿ ਜੋ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਨੂੰ ਸਕੂਲ ਬਦਲੀ ਦਾ ਸਰਟੀਫ਼ਿਕੇਟ ਦੇਣ ਤੋਂ ਮ ਨ੍ਹਾ ਕਰ ਰਹੇ ਹਨ ਉਨ੍ਹਾਂ ਦੀ ਡਿਟੇਲ ਮੁੱਖ ਦਫ਼ਤਰ ਨੂੰ ਭੇਜੀ ਜਾਵੇ। ਜੇਕਰ ਜਨਮ ਸਰਟੀਫਿਕੇਟ ਨਹੀਂ ਹੈ ਤਾਂ ਉਸ ਨੂੰ ਸਰਕਾਰੀ ਸਕੂਲ ‘ਚ ਦਾਖ਼ਲਾ ਦੇਣ ਤੋਂ ਮਨ੍ਹਾ ਨਹੀਂ ਕੀਤਾ ਜਾ ਸਕਦਾ। ਉਸ ਨੂੰ ਤਤਕਾਲ ਅਧਾਰ ‘ਤੇ ਪ੍ਰੋਵੀਜ਼ਨਲ ਤੌਰ ‘ਤੇ ਦਾਖ਼ਲ ਕਰ ਲਿਆ ਜਾਵੇ। ਜਿਨ੍ਹਾਂ ਬੱਚਿਆਂ ਦੇ ਜਨਮ ਪ੍ਰਮਾਣ ਪੱਤਰ ‘ਡਿਜੀ ਲਾਕਰ’ ‘ਚ ਹੈ ਉਨ੍ਹਾਂ ਪ੍ਰਿੰਟੇਡ ਪੱਤਰ ਦੇਣ ਲਈ ਮ-ਜ਼ lਬੂ -ਰ ਨਾ ਕੀਤਾ ਜਾਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …