ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦੇ ਵਧਦੇ ਕੇਸਾਂ ਨੇ ਲੋਕਾਂ ਵਿੱਚ ਹਾਹਾਕਾਰ ਮਚਾ ਦਿੱਤੀ ਸੀ ਅਤੇ ਉਥੇ ਹੀ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ, ਜਿਸ ਸਦਕਾ ਕਰੋਨਾ ਕੇਸਾਂ ਦੀ ਗਿਣਤੀ ਨੂੰ ਘੱਟ ਕੀਤਾ ਜਾ ਸਕੇ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ। ਕਰੋਨਾ ਕੇਸਾਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਤਾਂ ਜੋ ਸਭ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਆਮ ਹੋ ਸਕੇ।
ਹੁਣ ਵਿਆਹ ਸਮਾਗਮ ਲਈ ਇੱਥੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਜਿੱਥੇ ਚੰਡੀਗੜ੍ਹ ਵਿਚ ਵਿਆਹ ਸਮਾਗਮ ਵਿੱਚ ਇਕੱਤਰ ਹੋਣ ਵਾਲਿਆਂ ਦੀ ਗਿਣਤੀ ਨੂੰ ਵਧਾ ਕੇ ਸੋ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਜਿਸ ਦੇ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਝੀਲ ਨੂੰ ਬੰਦ ਰੱਖੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ।
ਕਿਉਂਕਿ ਲੋਕਾਂ ਵਿਚ ਵਧਦੀ ਭੀੜ ਕਾਰਨ ਕਰੋਨਾ ਦੀ ਤੀਜੀ ਵੇਵ ਦਾ ਖਤਰਾ ਪੈਦਾ ਹੋ ਸਕਦਾ ਹੈ। ਉਥੇ ਹੀ ਪ੍ਰਸ਼ਾਸਨ ਵੱਲੋਂ ਵੀਕਐਂਡ ਤੇ ਐਤਵਾਰ ਨੂੰ ਸਵੇਰੇ 4 ਘੰਟੇ ਅਤੇ ਸ਼ਾਮ ਨੂੰ ਦੋ ਘੰਟੇ ਝੀਲ ਨੂੰ ਆਦੇਸ਼ ਦਿੱਤੇ ਗਏ ਸਨ। ਪਰ ਲੋਕਾਂ ਦੀ ਵਧ ਰਹੀ ਗਿਣਤੀ ਝੀਲ ਨੂੰ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਭੀੜ ਵਿੱਚ ਵਾਧਾ ਨਾ ਹੋ ਸਕੇ। ਪੰਜਾਬ ਭਵਨ ਵਿੱਚ ਕੋਵਿਡ ਵਾਰ ਉਹ ਮੀਟਿੰਗ ਦੌਰਾਨ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਚਰਚਾ ਤੋਂ ਬਾਅਦ ਇਹ ਆਦੇਸ਼ ਲਾਗੂ ਕੀਤੇ ਹਨ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਵਿਆਹ ਸਮਾਗਮ ਵਿਚ ਗਿਣਤੀ ਹੁਣ 50 ਤੋਂ ਵਧਾ ਕੇ 100 ਕੀਤੀ ਗਈ ਹੈ ਉਥੇ ਹੀ ਬੈਕਵੇਂਟ ਵਿਚ 50 ਫੀਸਦੀ ਸਮਰਥਾ ਲਾਗੂ ਕੀਤੀ ਗਈ ਹੈ। ਉਥੇ ਹੀ ਵਿਆਹ ਸਮਾਗਮ ਵਿਚ ਹਾਲ ਦੇ ਸਟਾਫ਼ ਨੂੰ ਕਰੋਨਾ ਵੈਕਸੀਨ ਦੀ ਇੱਕ ਡੋਜ ਲੱਗੀ ਹੋਣੀ ਲਾਜ਼ਮੀ ਕੀਤੀ ਗਈ ਹੈ ਅਤੇ 72 ਘੰਟੇ ਪਹਿਲਾ ਕਰੋਨਾ ਟੈਸਟ ਦੀ ਨੇਗਟਿਵ ਰਿਪੋਟ ਹੋਣੀ ਲਾਜ਼ਮੀ ਹੈ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …