Breaking News

ਗੁਪਤ ਰੱਖਣ ਬਾਰੇ ਕੈਪਟਨ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਕਹਿਰ ਰੋਜਾਨਾ ਹੀ ਤੇਜ ਹੁੰਦਾ ਜਾ ਰਿਹਾ ਹੈ। ਹਰ ਰੋਜ ਹੀ ਭਾਰੀ ਗਿਣਤੀ ਦੇ ਵਿਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ ਅਤੇ ਕਈ ਲੋਕਾਂ ਦੀ ਮੌਤ ਹੋ ਰਹੀ ਹੈ। ਇਸ ਸਭ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਨੇ ਲੋਕਾਂ ਦੀ ਜਿਆਦਾ ਟੈਸਟਿੰਗ ਕਰਨ ਦਾ ਫੈਸਲਾ ਕੀਤਾ ਹੈ।

ਪਰ ਜਿਆਦਾ ਤਰ ਲੋਕ ਟੈਸਟ ਕਰਾਉਣ ਤੋਂ ਮਨਾ ਕਰ ਰਹੇ ਹਨ ਇਸ ਲਈ ਪੰਜਾਬ ਸਰਕਾਰ ਨੇ ਬਹੁਤ ਸਾਰੇ ਏਲਾਨ ਲੋਕਾਂ ਦੇ ਫਾਇਦੇ ਲਈ ਕੀਤੇ ਹਨ ਜਿਵੇਂ ਕੇ ਪੌਜੇਟਿਵ ਲੋਕਾਂ ਨੂੰ ਫ੍ਰੀ ਰਾਸ਼ਨ ਆਦਿ। ਹੁਣ ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਇਸ ਟੇਸਿੰਗ ਨੂੰ ਵਧਾਉਣ ਦੇ ਸੰਬੰਧ ਵਿਚ

ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਆਦੇਸ਼ ਦਿੱਤਾ ਹੈ ਕਿ ਉਹ ਕੋਰੋਨਾ ਮਰੀਜ਼ ਦੀ ਪਛਾਣ ਨੂੰ ਗੁਪਤ ਰੱਖਣ ਤਾਂ ਕੁਆਰੰਟੀਨ ਅਤੇ ਟੈਸਟਿੰਗ ਦੇ ਡਰ ਨੂੰ ਘੱਟ ਕੀਤਾ ਜਾਵੇ।ਉਹਨਾਂ ਕਿਹਾ ਕਿ ਮਰੀਜ਼ ਦੀ ਪਛਾਣ ਤੇ ਵੇਰਵੇ ਸਿਰਫ ਇਲਾਜ ਕਰਨ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਹੋਰ ਕਿਸੇ ਨੂੰ ਨਹੀਂ ਪਤਾ ਲੱਗਣੇ ਚਾਹੀਦੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …