Breaking News

ਗੈਸ ਸਲੰਡਰ ਵਰਤਣ ਵਾਲਿਆਂ ਆਈ ਏਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਜ਼ਿੰਦਗੀ ਜੀਣ ਲਈ ਰੋਟੀ, ਕੱਪੜਾ ਅਤੇ ਮਕਾਨ ਦੀ ਜ਼ਰੂਰਤ ਹੁੰਦੀ ਹੈ, ਉਥੇ ਹੀ ਰੋਟੀ ਬਣਾਉਣ ਲਈ ਅੱਜ ਕਲ ਗੈਸ ਸਿਲੰਡਰ ਦੀ ਵਰਤੋਂ ਸਭ ਲਈ ਜ਼ਰੂਰੀ ਹੈ। ਸਮੇਂ ਦੇ ਮੁਤਾਬਕ ਹਰ ਚੀਜ਼ ਵਿੱਚ ਤਬਦੀਲੀ ਹੋ ਰਹੀ ਹੈ। ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਪ-ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ। ਹਰ ਇਨਸਾਨ ਨੂੰ ਖਾਣਾ ਬਣਾਉਣ ਲਈ ਰਸੋਈ ਵਿਚ ਗੈਸ ਦੀ ਵਰਤੋਂ ਕਰਨੀ ਪੈਂਦੀ ਹੈ। ਕਈ ਵਾਰ ਇਸ ਦੀ ਸਹੀ ਸਮੇਂ ਤੇ ਡਿਲਵਰੀ ਨਾ ਹੋਣ ਕਾਰਨ ਉਪਭੋਗਤਾ ਨੂੰ ਕਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਹੁਣ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਚੱਲਦੇ ਹੋਏ ਰਸੋਈ ਗੈਸ ਪ੍ਰਾਪਤ ਕਰਨ ਵਿੱਚ ਮੁ-ਸ਼-ਕਿ-ਲ ਆ ਜਾਂਦੀ ਹੈ। ਹੁਣ ਗੈਸ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਕਾਰਨ ਲੋਕਾਂ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਗੈਸ ਸਿਲੰਡਰਾਂ ਦੇ ਬਾਰੇ ਕੀਤੇ ਗਏ ਐਲਾਨ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਗੈਸ ਸਿਲੰਡਰ ਦੀ ਕੀਮਤ ਵਿਚ ਤਬਦੀਲੀ ਕੀਤੀ ਗਈ ਹੈ। ਰਸੋਈ ਗੈਸ ਦੀ ਕੀਮਤ ਵਿਚ ਹੋਏ ਇਸ ਵਾਧੇ ਨਾਲ ਗਰੀਬ ਵਰਗ ਉਪਰ ਇਸਦਾ ਅਸਰ ਵਧੇਰੇ ਵੇਖਿਆ ਜਾ ਰਿਹਾ ਹੈ।

ਘਰੇਲੂ ਰਸੋਈ ਗੈਸ ਵਿੱਚ ਸਰਕਾਰ ਵੱਲੋਂ ਦਸੰਬਰ ਮਹੀਨੇ ਦੋ ਵਾਰ ਵਾਧਾ ਕੀਤਾ ਜਾ ਚੁੱਕਾ ਹੈ। ਪਹਿਲਾਂ 2 ਦਸੰਬਰ ਨੂੰ 50 ਰੁਪਏ ਦਾ ਵਾਧਾ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ 15 ਦਸੰਬਰ ਨੂੰ ਫਿਰ ਤੋਂ 50 ਰੁਪਏ ਵਧਾ ਦਿੱਤੇ ਗਏ ਸਨ। ਕੰਪਨੀ ਵੱਲੋਂ 1 ਫਰਵਰੀ ਤੋ 19 ਕਿਲੋ ਸਿਲੰਡਰ ਦੀ ਕੀਮਤ ਉੱਪਰ 190 ਰੁਪਏ ਦਾ ਵਾਧਾ ਕੀਤਾ ਗਿਆ ਹੈ। ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ਵਿੱਚ 6 ਰੁਪਏ ਦੀ ਕਟੌਤੀ ਕੀਤੀ ਗਈ ਹੈ।

ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1553, ਮੁੰਬਈ ਵਿਚ 1482.50, ਕਲਕੱਤਾ ਵਿੱਚ 1598.50 , ਚੇਨਈ ਵਿਚ 1649 ਰੁਪਏ ਹੋ ਗਈਆਂ ਹਨ। ਹੁਣ ਫਿਰ ਫਰਵਰੀ ਵਿਚ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਜਿਸਨੂੰ 4 ਫਰਵਰੀ ਤੋਂ ਲਾਗੂ ਕੀਤਾ ਗਿਆ ਹੈ। ਐਲ ਪੀ ਜੀ ਗੈਸ ਵਿੱਚ ਕੰਪਨੀ ਵੱਲੋਂ ਕੀਤੇ ਗਏ ਵਾਧੇ ਨਾਲ ਦਿੱਲੀ ਵਿਚ ਐਲ ਪੀ ਜੀ ਗੈਸ ਦੀਆਂ ਕੀਮਤਾਂ 719 ਰੁਪਏ ਹੋ ਗਈਆਂ ਹਨ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …