Breaking News

ਗੱਡੀਆਂ ਕਾਰਾਂ ਵਾਲੇ ਹੋ ਜਾਣ ਸਾਵਧਾਨ ਪੰਜਾਬ ਇਥੇ ਹੋ ਗਿਆ ਹੁਕਮ – ਇਹ ਗਲਤੀ ਕਰਕੇ ਰਗੜੇ ਨਾ ਜਾਇਓ ਕਿਤੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਹੋਣ ਦੇ ਕਾਰਨ ਜਿੱਥੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਸੁਰੱਖਿਆ ਦੇ ਇੰਤਜਾਮ ਕੀਤੇ ਜਾ ਰਹੇ ਹਨ। ਕਿਉਂਕਿ ਇਨ੍ਹਾਂ ਦਿਨਾਂ ਦੇ ਵਿੱਚ ਬਹੁਤ ਸਾਰੇ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਸੂਬੇ ਦੇ ਹਾਲਾਤ ਖਰਾਬ ਹੋ ਜਾਂਦੇ ਹਨ। ਕਿਉਂਕਿ ਬੀਤੇ ਦਿਨੀ ਸਰਹੱਦੀ ਖੇਤਰਾਂ ਵਿੱਚ ਹੋਈਆਂ ਕੁਝ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ ਅਤੇ ਸਾਰੇ ਲੋਕਾਂ ਉਪਰ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਚੁਕੰਨੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸ਼ੱਕੀ ਲੋਕਾਂ ਉਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

ਜਿੱਥੇ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਆਪਣੇ ਅਧਿਕਾਰਾਂ ਦੀ ਵਰਤੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ,ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਸਾ-ਵ-ਧਾ-ਨ ਹੋਣ ਦੀ ਜ਼ਰੂਰਤ ਹੈ ਕਿਉਂਕਿ ਹੁਣ ਇਥੇ ਗੱਡੀਆਂ ਵਾਲਿਆਂ ਲਈ ਇਹ ਐਲਾਨ ਲਾਗੂ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਜਾਰੀ ਕੀਤੇ ਗਏ ਹਨ। ਉੱਥੇ ਹੀ ਹੁਣ ਪੁਲਸ ਕਮਿਸ਼ਨਰੇਟ ਵੱਲੋਂ ਜ਼ਿਲੇ ਅੰਦਰ ਉਹਨਾਂ ਲੋਕਾਂ ਲਈ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਆਪਣੀਆਂ ਗੱਡੀਆਂ ਦੇ ਸ਼ੀਸ਼ੇ ਕਾਲ਼ੇ ਕਰਵਾਏ ਹਨ। ਹੁਣ ਸ਼ਹਿਰ ਅੰਦਰ ਚੱਲਣ ਵਾਲੀਆਂ ਗੱਡੀਆਂ ਤੇ ਕਾਲੇ ਸ਼ੀਸ਼ੇ ਕਰਾਉਣ ਵਾਲਿਆਂ ਉਪਰ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਜਿਸ ਬਾਰੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਰ ਵਿਚ ਬੈਠੇ ਹੋਏ ਲੋਕਾਂ ਦੀ ਪਹਿਚਾਣ ਕਾਰ ਦੇ ਸ਼ੀਸ਼ੇ ਕਾਲ਼ੇ ਹੋਣ ਕਾਰਨ ਨਹੀਂ ਕੀਤੀ ਜਾ ਸਕਦੀ।

ਕਿਉਂਕਿ ਗੱਡੀਆਂ ਦੇ ਸ਼ੀਸ਼ੇ ਕਾਲ਼ੇ ਹੋਣ ਕਾਰਨ ਕਾਰ ਵਿਚ ਸਵਾਰ ਲੋਕਾਂ ਦੀ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਵੱਲੋਂ ਸ਼ਹਿਰ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਹੀ ਇਹ ਸਖਤ ਆਦੇਸ਼ ਲਾਗੂ ਕੀਤੇ ਗਏ ਹਨ। ਅਗਰ ਲਾਗੂ ਕੀਤੇ ਗਏ ਇਨਾਂ ਆਦੇਸ਼ਾਂ ਦੀ ਕੋਈ ਉਲੰਘਣਾ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …