Breaking News

ਚਲ ਰਹੇ ਨਾਈਟ ਕਰਫਿਊ ਦੇ ਦੌਰਾਨ ਪੰਜਾਬ ਚ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਵਿੱਚ ਦਿਨੋਂ-ਦਿਨ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪੰਜਾਬ ਵਿੱਚ ਜਿੱਥੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਜੋ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਜਿਸ ਨਾਲ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਅੰਤਿਮ ਸੰਸਕਾਰ ਵਿੱਚ ਲੋਕਾਂ ਦੀ ਗਿਣਤੀ ਨੂੰ ਘੱਟ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਚਲ ਰਹੇ ਨਾਈਟ ਕਰਫਿਊ ਦੇ ਦੌਰਾਨ ਪੰਜਾਬ ਚ ਇਥੇ ਹੋ ਗਿਆ ਇਹ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਵਧੇਰੇ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ।

ਉੱਥੇ ਹੀ ਹੁਣ ਜਲੰਧਰ ਪ੍ਰਸ਼ਾਸਨ ਵਲੋਂ ਨਾਈਟ ਕਰਫਿਊ ਵਿਚ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ। ਜਿਸ ਨਾਲ ਲੋਕਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ। ਜਿੱਥੇ ਐ-ਮ-ਰ-ਜੈਂ-ਸੀ ਸੇਵਾਵਾਂ ਨੂੰ ਖੁੱਲ੍ਹੇ ਰੱਖਿਆ ਗਿਆ ਸੀ। ਉਥੇ ਹੀ ਲੋਕਾਂ ਨੂੰ ਕੋਈ ਨਾ ਕੋਈ ਜਰੂਰਤ ਪੈ ਜਾਂਦੀ ਹੈ। ਹੁਣ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਜਲੰਧਰ ਜ਼ਿਲ੍ਹੇ ਦੀ ਹੱਦ ਵਿਚ ਆਉਂਦੇ ਸਾਰੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਪ੍ਰਸ਼ਾਸਨ ਵੱਲੋਂ ਜਾਣਕਾਰੀ ਇਕ ਪੱਤਰ ਜਾਰੀ ਕਰਕੇ ਦਿੱਤੀ ਗਈ ਹੈ।

ਕਿਉਂਕਿ ਰਾਤ ਸਮੇਂ ਪਟਰੋਲ ਪੰਪ ਬੰਦ ਹੋਣ ਨਾਲ ਕੁਝ ਲੋਕਾਂ ਨੂੰ ਐਮਰਜੈਂਸੀ ਸੇਵਾਵਾਂ ਸਮੇਂ ਮੁ-ਸ਼-ਕ-ਲ ਹੋ ਰਹੀ ਹੈ। ਜਿਸ ਕਾਰਨ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੈਟਰੋਲ ਪੰਪਾਂ ਨੂੰ ਖੁੱਲ੍ਹੇ ਰੱਖ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਐਮਰਜੈਂਸੀ ਸਮੇਂ ਕਿਸੇ ਵੀ ਮੁ-ਸੀ-ਬ-ਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਤ ਸਮੇਂ ਲਗਾਏ ਗਏ ਕਰਫਿਊ ਦੌਰਾਨ ਵੀ ਪੈਟਰੋਲ ਪੰਪ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਗਿਆ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …