Breaking News

ਚੋਟੀ ਦੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਮੌਤ ਛਾਇਆ ਸਾਰੇ ਪਾਸੇ ਸੋਗ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਕਈ ਲੋਕ ਇਸ ਸੰਸਾਰ ਤੇ ਅਜਿਹੇ ਆਉਂਦੇ ਹਨ ਜਿਹੜੇ ਆਪਣੇ ਕੀਤੇ ਹੋਏ ਕੰਮ ਦਾ ਕਰਕੇ ਸਦੀਆਂ ਤੱਕ ਇਸ ਸੰਸਾਰ ਤੇ ਲੋਕਾਂ ਦੀਆਂ ਯਾਦਾਂ ਵਿਚ ਜਿਉਂਦੇ ਰਹਿੰਦੇ ਹਨ। ਅਜਿਹੇ ਹੀ ਇੱਕ ਚੋਟੀ ਦੇ ਪੰਜਾਬੀ ਕਲਾਕਾਰ ਦੀ ਅਚਾਨਕ ਮੌਤ ਹੋ ਜਾਣ ਕਾਰਨ ਪੰਜਾਬ ਨੂੰ ਵੱਡਾ ਘਾਟਾ ਪੈ ਗਿਆ ਹੈ।

ਚਿੱਤਰਕਾਰ ਤੇ ਸਿੱਖ ਇਤਿਹਾਸ (Painter and Sikh History) ਦੇ ਪੋਰਟਰੇਟ (Portrait) ਬਣਾਉਣ ਲਈ ਪ੍ਰਸਿੱਧ ਮੇਹਰ ਸਿੰਘ (The famous Meher Singh) ਦਾ ਦੇਹਾਂਤ ਹੋ ਗਿਆ। ਉਹ ਪੰਜਾਬ ਲਲਿਤ ਕਲਾ ਅਕੈਡਮੀ (Punjab Lalit Kala Akademi) ਦੇ ਸਾਬਕਾ ਚੇਅਰਮੈਨ ਸਨ। ਉਨਾਂ ਦੇ ਦੇਹਾਂਤ ਦੀ ਖ਼ਬਰ ਸੁਣ ਦੇ ਆਰਟਿਸਟ ਤੇ ਚਿੱਤਰਕਾਰਾਂ ਵਿੱਚ ਸ਼ੋਕ ਦੀ ਲਹਿਰ ਦੌੜ ਗਈ। ਉਹ ਇਸ ਸਮੇਂ ਦਿੱਲੀ ਵਿੱਚ ਰਹਿ ਰਹੇ ਸਨ। ਚੰਡੀਗੜ ਵਿੱਚ ਅਕਸਰ ਉਨਾਂ ਦੀ ਸਿਹਤ ਖਰਾਬ ਰਹਿੰਦੀ ਸੀ।

ਪਿਛਲੇ ਸਾਲ ਉਨਾਂ ਦੇ ਬੇਟੇ ਉਨਾਂ ਨੂੰ ਆਪਣੇ ਨਾਲ ਦਿੱਲੀ ਲੈ ਗਏ ਸਨ। ਪੰਜਾਬ ਲਲਿਤ ਕਲਾ ਅਕੈਡਮੀ ਦੇ ਪ੍ਰਧਾਨ ਦੀਵਾਨ ਮਾਨਾ ਨੇ ਦੱਸਿਆ ਕਿ ਉਹ ਬਹੁਤ ਹੀ ਨੇਕ ਦਿਲ ਇਨਸਾਨ ਹੋਣ ਦੇ ਨਾਲ-ਨਾਲ ਇੱਕ ਵਧੀਆ ਚਿੱਤਰਕਾਰ ਵੀ ਸਨ।
ਪੋਰਟਰੇਟ ਬਣਾਉਣ ਵਿੱਚ ਉਨਾਂ ਦਾ ਕੋਈ ਸਾਨੀ ਨਹੀਂ ਸੀ। ਉਨਾਂ ਨੇ ਸਿੱਖ ਇਤਿਹਾਸ ਨਾਲ ਜੁੜੇ ਕਈ ਪੋਰਟਰੇਟ ਬਣਾਏ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …