Breaking News

ਜੇਲ ਚ ਬੰਦ ਰੀਆ ਚਕਰਵਤੀ ਲਈ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਸੁਸ਼ਾਂਤ ਰਾਜਪੂਤ ਦੀ ਮੌਤ ਦਾ ਮਾਮਲਾ ਸੁਸ਼ਾਂਤ ਦੀ ਮੌਤ ਦੇ 3 ਮਹੀਨੇ ਬਾਅਦ ਵੀ ਪੂਰੀ ਤਰਾਂ ਨਾਲ ਗਰਮਾਇਆ ਹੋਇਆ ਹੈ। ਇਸ ਕੇਸ ਦੀ ਜਾਂਚ ਹੁਣ ਸੀ ਬੀ ਆਈ ਕਰ ਰਹੀ ਹੈ। ਅੱਜ ਇਸ ਕੇਸ ਨਾਲ ਸਬੰਧਿਤ ਇੱਕ ਵੱਡੀ ਖਬਰ ਰੀਆ ਚਕਰਵਤੀ ਦੇ ਬਾਰੇ ਵਿਚ ਆ ਰਹੀ ਹੈ। ਰਿਆ ਨੂੰ 2 ਦਿਨ ਪਹਿਲਾਂ ਜੇਲ ਵਿਚ ਭੇਜਿਆ ਗਿਆ ਸੀ। ਹੁਣ ਰਿਆ ਦੇ ਲਈ ਇਕ ਮਾੜੀ ਖਬਰ ਆ ਰਹੀ ਹੈ।

ਸੁਸ਼ਾਂਤ ਸਿੰਘ ਕੇਸ ਵਿੱਚੋਂ ਹੀ ਨਿਕਲੇ। ਡ ਰੱ ਗ -ਸ। ਕੇਸ ‘ਚ ਅੱਜ ਸੈਸ਼ਨ ਕੋਰਟ ਨੇ ਅਦਾਕਾਰਾ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ। ਕੋਰਟ ਨੇ ਸ਼ੌਵਿਕ ਚੱਕਰਵਰਤੀ, ਸੈਮੂਅਲ, ਦੀਪੇਸ਼, ਬਾਸਿਤ ਤੇ ਜ਼ੈਦ ਦੀ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ। ਦੱਸ ਦਈਏ ਕਿ ਕੋਰਟ ਨੇ ਦੋ ਦਿਨ ਦੀ ਸੁਣਵਾਈ ਤੋਂ ਬਾਅਦ ਰੀਆ ਤੇ ਉਸ ਦੇ ਭਰਾ ਸ਼ੌਵਿਕ ਸਣੇ ਛੇ ਹੋਰਾਂ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਇਆ ਹੈ।

ਐਨਡੀਪੀਐਸ ਕੋਰਟ ਨੇ ਰੀਆ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਰੀਆ ਨੂੰ 22 ਸਤੰਬਰ ਤਕ ਜੇਲ੍ਹ ‘ਚ ਰਹਿਣਾ ਸੀ। ਹੁਣ ਰੀਆ ਕੋਲ ਬੰਬੇ ਹਾਈਕੋਰਟ ‘ਚ ਅਰਜ਼ੀ ਦਾਇਰ ਕਰਨ ਦਾ ਆਪਸ਼ਨ ਹੈ ਪਰ ਇਸ ਦੇ ਨਾਲ ਹੀ ਜਦੋਂ ਤਕ ਰੀਆ ਦੀ ਅਰਜ਼ੀ ‘ਤੇ ਕੋਰਟ ਤੋਂ ਸੁਣਵਾਈ ਦਾ ਸਮਾਂ ਨਹੀਂ ਮਿਲਦਾ, ਉਦੋਂ ਤਕ ਉਹ ਜੇਲ੍ਹ ‘ਚ ਹੀ ਰਹੇਗੀ।

ਦੱਸ ਦਈਏ ਕਿ ਰੀਆ ਨੂੰ ਐਨਡੀਪੀਐਸ ਐਕਟ ਦੀ ਧਾਰਾ 16/20 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਐਨਡੀਪੀਐਸ ਅਦਾਲਤ ਨੇ 22 ਸਤੰਬਰ ਤੱਕ ਐਨਸੀਬੀ ਦੀ ਨਿਆਂਇਕ ਹਿਰਾਸਤ ਦਿੱਤੀ ਸੀ। ਦੇਰ ਰਾਤ ਫੈਸਲੇ ਆਉਣ ਕਾਰਨ ਉਸ ਨੂੰ ਇੱਕ ਰਾਤ ਐਨਸੀਬੀ ਦਫ਼ਤਰ ਵਿੱਚ ਬਣੇ ਲੌਕਅਪ ਵਿੱਚ ਗੁਜ਼ਾਰਨੀ ਪਈ। ਅਗਲੇ ਦਿਨ ਯਾਨੀ 9 ਸਤੰਬਰ ਨੂੰ ਉਸਨੂੰ ਮੁੰਬਈ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ। ਉਹ ਪਿਛਲੇ ਦੋ ਦਿਨਾਂ ਤੋਂ ਇਥੇ ਕੈਦੀ ਵਜੋਂ ਰਹਿ ਰਹੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …