Breaking News

ਟਰੰਪ ਅਤੇ ਟਰੰਪ ਦੀ ਘਰਵਾਲੀ ਬਾਰੇ ਅਮਰੀਕਾ ਤੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਇੱਕੋ ਇੱਕ ਦੇਸ਼ ਸਭ ਤੋਂ ਵਧੇਰੇ ਸ਼ਕਤੀਸ਼ਾਲੀ ਮੰਨਿਆ ਜਾ ਰਿਹਾ ਹੈ। ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਸਮੇਂ ਕਰੋਨਾ ਦੀ ਭਿਆਨਕ ਮਾਰ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰ ਰਿਹਾ ਹੈ। ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਤ ਅਮਰੀਕਾ ਨੂੰ ਕੀਤਾ ਹੈ। ਜਿੱਥੇ ਹੁਣ ਕਰੋਨਾ ਦੇ ਕਾਰਣ ਅਮਰੀਕਾ ਚਰਚਾ ਵਿੱਚ ਹੈ ਉਥੇ ਹੀ ਪਹਿਲਾਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਨ ਚਰਚਾ ਵਿੱਚ ਰਿਹਾ ਹੈ।ਉਨ੍ਹਾਂ ਵੱਲੋਂ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਨੀਤੀਆਂ ਵਿੱਚ ਨਵੇਂ

ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਬਦਲਾਵ ਕੀਤਾ ਗਿਆ ਹੈ। ਸਾਬਕਾ ਰਾਸ਼ਟਰਪਤੀ ਟਰੰਪ ਵੱਲੋਂ ਕਰ ਉਨ੍ਹਾਂ ਨੂੰ ਲੈ ਕੇ ਕਈ ਸਖਤ ਕਦਮ ਚੁੱਕੇ ਗਏ ਜਿਸ ਕਾਰਨ ਉਹ ਚਰਚਾ ਵਿਚ ਰਹੇ ਹਨ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਤੇ ਉਸਦੀ ਘਰਵਾਲੀ ਬਾਰੇ ਅਮਰੀਕਾ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਵੱਲੋਂ ਆਪਣੀ ਇਕ ਵੈਬਸਾਈਟ ਬਣਾਈ ਗਈ ਹੈ। ਇਸ ਵੈੱਬਸਾਈਟ ਵਿਚ ਟਰੰਪ ਨੇ ਆਪਣੀ ਪਤਨੀ ਅਤੇ ਸਾਬਕਾ

ਪ੍ਰਥਮ ਮਹਿਲਾ ਨੂੰ ਪ੍ਰਮੁੱਖਤਾ ਦਿੱਤੀ ਹੈ। ਜਿੱਥੇ ਵੈਬਸਾਈਟ ਤੇ ਮੁੱਖ ਪੰਨੇ ਉੱਪਰ ਆਪਣੀ ਪਤਨੀ ਦੀ ਫੋਟੋ ਨੂੰ ਪ੍ਰਮੁੱਖ ਸਥਾਨ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 6 ਜਨਵਰੀ ਨੂੰ ਸੰਸਦ ਵਿਚ ਹਿੰਸਾ ਪਿੱਛੋਂ ਇੰਟਰਨੇਟ ਮੀਡੀਆ ਦੇ ਕਈ ਪਲੇਟਫਾਰਮ ਤੋਂ ਟਰੰਪ ਨੂੰ ਹਟਾ ਦਿੱਤਾ ਗਿਆ ਸੀ। ਕਿਉ ਕੇ ਸੰਸਦ ਵਿਚ ਹੋਈ ਘਟਨਾ ਲਈ ਉਨ੍ਹਾਂ ਨੂੰ ਜੁੰ-ਮੇ-ਵਾ-ਰ ਠਹਿਰਾਇਆ ਗਿਆ ਸੀ। ਕੁਝ ਦਿਨ ਪਹਿਲਾਂ ਹੀ ਟਰੰਪ ਵੱਲੋਂ ਆਪਣੀ ਵੈਬਸਾਈਟ ਲਾਂਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਇਸ ਵੈਬਸਾਈਟ ਦੇ ਮਾਧਿਅਮ ਰਾਹੀਂ

ਅਮਰੀਕੀ ਜਨਤਾ ਉਨ੍ਹਾਂ ਨੂੰ ਵਧਾਈਆਂ ਦੇਣ ਦੇ ਨਾਲ ਹੀ ਕਿਸੇ ਵੀ ਵਿਸ਼ੇ ਤੇ ਆਪਣੀ ਰਾਇ ਦੇ ਸਕਦੀ ਹੈ। ਟਰੰਪ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ 2024 ਦੀਆਂ ਤਿਆਰੀਆਂ ਵਿਚ ਲੱਗੇ ਹੋਏ ਹਨ। ਉਸੇ ਕੜੀ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਚੁੱਕਿਆ ਗਿਆ ਇਹ ਕਦਮ ਅਹਿਮ ਮੰਨਿਆ ਜਾ ਰਿਹਾ ਹੈ। ਹੋਣ ਵਾਲੇ ਪ੍ਰੋਗਰਾਮਾਂ ਵਿੱਚ ਵੀ ਇਸ ਵੈਬਸਾਈਟ ਦੇ ਮਾਧਿਅਮ ਰਾਹੀਂ ਸ਼ਾਮਲ ਹੋਇਆ ਜਾ ਸਕੇਗਾ। ਸਾਬਕਾ ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਨੇ ਆਪਣੀ ਅਧਿਕਾਰਤ ਵੈਬਸਾਈਟ 45 ਆਫਿਸ .ਕਮ ਲਾਂਚ ਕੀਤੀ ਹੈ। ਜਿਸ ਉੱਪਰ ਟਰੰਪ ਵੱਲੋਂ ਕੀਤੇ ਗਏ ਸਾਰੇ ਕਾਰਜਾਂ ਦਾ ਵੇਰਵਾ ਮੌਜੂਦ ਹੈ। ਲੋਕ ਹੁਣ ਇਸ ਵੈੱਬਸਾਈਟ ਦੇ ਜ਼ਰੀਏ ਟਰੰਪ ਨਾਲ ਸਿੱਧੇ ਤੌਰ ਤੇ ਜੁੜ ਸਕਦੇ ਹਨ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …