Breaking News

ਟਿਕਰੀ ਬਾਡਰ ਤੇ ਨੌਜਵਾਨ ਕਿਸਾਨ ਨੂੰ ਮਿਲੀ ਇਸ ਤਰਾਂ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਨੂੰ ਚਲਾਉਣ ਵਾਸਤੇ ਬਹੁਤ ਸਾਰੇ ਥੰਮ ਹਨ ਜਿਨ੍ਹਾਂ ਦੀ ਮਜ਼ਬੂਤੀ ਸਦਕਾ ਹੀ ਇਸ ਦੇਸ਼ ਦੀ ਬੁਨਿਆਦ ਟਿਕੀ ਹੋਈ ਹੈ। ਇਨ੍ਹਾਂ ਕੰਮਾਂ ਵਿਚੋਂ ਜੇਕਰ ਕੋਈ ਇੱਕ ਥੰਮ ਵੀ ਤਿ-ੜ-ਕ ਜਾਵੇ ਤਾਂ ਪੂਰੇ ਦਾ ਪੂਰਾ ਦੇਸ਼ ਡਾ-ਵਾਂ ਡੋਲ ਹੋ ਜਾਂਦਾ ਹੈ। ਦੇਸ਼ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜ ਇਸ ਦੇ ਨਾਲ ਪ੍ਰਭਾਵਿਤ ਹੁੰਦੇ ਹਨ ਜਿਸ ਨਾਲ ਦੇਸ਼ ਦੀ ਅਰਥ ਵਿਵਸਥਾ ਨੂੰ ਵੀ ਸੱ- ਟ ਵੱਜਦੀ ਹੈ। ਇਨ੍ਹਾਂ ਵਿੱਚੋਂ ਨੌਜਵਾਨ ਕਿਸੇ ਵੀ ਦੇਸ਼ ਦਾ ਇੱਕ ਅਜਿਹਾ ਅਹਿਮ ਹਿੱਸਾ ਹੁੰਦੇ ਹਨ ਜਿਸ ਦੇ ਬਿਨਾਂ ਕਿਸੇ ਵੀ ਦੇਸ਼ ਦਾ ਭਵਿੱਖ ਉਜਵਲ ਨਹੀਂ ਹੋ ਸਕਦਾ।

ਪਰ ਦੇਸ਼ ਦੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਸੜਕਾਂ ਉਪਰ ਰੋਜ਼ਾਨਾ ਹੀ ਹੋ ਰਹੀਆਂ ਇਨ੍ਹਾਂ ਨੌਜਵਾਨਾਂ ਦੀਆਂ ਮੌਤਾਂ ਕਾਰਨ ਅੰਦਰੂਨੀ ਹਾਲਾਤ ਨਾ-ਸਾ-ਜ਼ ਹੋ ਗਏ ਹਨ। ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਚਲਾਏ ਜਾ ਰਹੇ ਖੇਤੀ ਅੰਦੋਲਨ ਦੇ ਵਿਚੋਂ ਰੋਜ਼ਾਨਾਂ ਹੀ ਮਾਪਿਆਂ ਦੇ ਲਾਲ ਸ਼-ਹੀ-ਦ ਹੋ ਰਹੇ ਹਨ। ਇਕ ਹੋਰ ਦੁਖਦਾਈ ਖ਼ਬਰ ਦੇ ਅਨੁਸਾਰ ਟਿਕਰੀ ਬਾਰਡਰ ਉੱਪਰ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਨੌਜਵਾਨ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਮ੍ਰਿਤਕ ਨੌਜਵਾਨ ਸੰਗਰੂਰ ਜ਼ਿਲੇ ਦੇ ਪਿੰਡ ਬੀਰ ਕਲਾਂ ਦਾ ਰਹਿਣ ਵਾਲਾ ਸੀ

ਜਿਸ ਦੀ ਪਛਾਣ ਕਿਸਾਨ ਹਰਫੂਲ ਸਿੰਘ ਵਜੋਂ ਹੋਈ ਹੈ। ਮਹਿਜ਼ 32 ਸਾਲਾਂ ਦਾ ਇਹ ਨੌਜਵਾਨ ਕਿਸਾਨ ਇਸ ਖੇਤੀ ਅੰਦੋਲਨ ਦੇ ਵਿਚ ਆਇਆ ਹੋਇਆ ਸੀ ਪਰ ਰਾਤ ਨੂੰ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਸ ਖੇਤੀ ਅੰਦੋਲਨ ਦੇ ਵਿਚ ਲੰਗਰ ਦੀ ਸੇਵਾ ਕਰਦਾ ਹੁੰਦਾ ਸੀ। ਮ੍ਰਿਤਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾ ਰਹੀ ਹੈ ਜਿਸ ਕਾਰਨ ਮੌਜੂਦ ਲੋਕਾਂ ਦੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਬਜ਼ੁਰਗ ਦਾਦੀਆਂ ਨੂੰ ਇਕੱਲਾ ਛੱਡ ਗਿਆ ਹੈ।

ਕਿਉਂਕਿ ਉਸ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜ਼ਿਕਰ ਯੋਗ ਹੈ ਕਿ ਇਸ ਖੇਤੀ ਅੰਦੋਲਨ ਦੌਰਾਨ ਪਹਿਲਾਂ ਹੀ ਬਹੁਤ ਸਾਰੇ ਨੌਜਵਾਨ ਸ਼-ਹੀ-ਦ ਹੋ ਚੁੱਕੇ ਹਨ ਅਤੇ ਅਜਿਹੀਆਂ ਵਾਪਰਨ ਵਾਲੀਆਂ ਘਟਨਾਵਾਂ ਦੇ ਕਾਰਨ ਮਾਹੌਲ ਹੋਰ ਵੀ ਦੁ-ਖ-ਦ ਹੋ ਜਾਂਦਾ ਹੈ। ਧਰਨੇ ਵਿੱਚ ਮੌਜੂਦ ਕਿਸਾਨਾਂ ਦਾ ਇਸ ਕਾਰਨ ਕੇਂਦਰ ਸਰਕਾਰ ਪ੍ਰਤੀ ਰੋਸ ਹੋਰ ਵੀ ਵਧਦਾ ਜਾ ਰਿਹਾ ਹੈ ਪਰ ਮੋਦੀ ਸਰਕਾਰ ਨੇ ਇਸ ਪ੍ਰਤੀ ਅਜੇ ਵੀ ਚੁੱਪੀ ਸਾਧੀ ਹੋਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …