Breaking News

ਤਾਜਾ ਵੱਡੀ ਖਬਰ – ਕੇਂਦਰ ਸਰਕਾਰ ਨੇ ਭਾਰਤ ਚ ਸਕੂਲਾਂ ਨੂੰ ਖੋਲਣ ਬਾਰੇ ਕੀਤਾ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇੰਡੀਆ ਸਰਕਾਰ ਨੇ ਅੱਜ ਸ਼ਨੀਵਾਰ ਸ਼ਾਮੀਂ ਅਨਲਾਕ-4 ਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰ ਨੇ ਸ਼ਰਤਾਂ ਨਾਲ 7 ਸਤੰਬਰ ਤੋਂ ਮੈਟਰੋ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਉਥੇ ਹੀ, 21 ਸਤੰਬਰ ਤੋਂ ਧਾਰਮਿਕ ਆਯੋਜਨਾਂ ‘ਚ 100 ਲੋਕਾਂ ਦੇ ਸ਼ਾਮਲ ਹੋਣ ਦੀ ਵੀ ਇਜਾਜ਼ਤ ਦੇ ਦਿੱਤੀ ਗਈ ਹੈ।

ਉਥੇ ਹੀ 30 ਸਤੰਬਰ ਤੱਕ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਗ੍ਰਹਿ ਮੰਤਰਾਲਾ ਵਲੋਂ ਜਾਰੀ ਦਿਸ਼ਾ-ਨਿਰਦੇਸ਼ ਮੁਤਾਬਕ, 21 ਸਤੰਬਰ ਤੋਂ ਸਾਮਾਜਿਕ, ਰਾਜਨੀਤਕ, ਮਨੋਰੰਜਨ, ਖੇਡ ਆਦਿ ਨਾਲ ਜੁੜੇ ਸਮਾਗਮਾਂ ਨੂੰ ਮਨਜ਼ੂਰੀ ਹੋਵੇਗੀ ਪਰ ਇੱਕ ਛੱਤ ਦੇ ਹੇਠਾਂ ਵੱਧ ਤੋਂ ਵੱਧ 100 ਲੋਕ ਮੌਜੂਦ ਰਹਿ ਸਕਣਗੇ। ਸਿਨੇਮਾ ਹਾਲ, ਸਵਿਮਿੰਗ ਪੁੱਲ, ਅੰਤਰਰਾਸ਼ਟਰੀ ਉਡਾਨਾਂ (ਕੁੱਝ ਵਿਸ਼ੇਸ਼ ਮਾਮਲਿਆਂ ਨੂੰ ਛੱਡ ਕੇ) ਅਜੇ ਵੀ ਬੰਦ ਰਹਿਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …