ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ। ਰੋਜਾਨਾ ਹੀ ਇੰਡੀਆ ਵਿਚ ਹਜਾਰਾਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਮਿਲ ਰਹੇ ਹਨ। ਪਰ ਅਜਿਹੇ ਹਾਲਾਤਾਂ ਵਿਚ ਕਈ ਲੋਕ ਆਪਣਾ ਫਾਇਦਾ ਦੇਖ ਕੇ ਲੋਕਾਂ ਦੀਆਂ ਜੇਬਾਂ ਢਿਲੀਆਂ ਕਰ ਰਹੇ ਹਨ। ਪਰ ਹੁਣ ਇੰਡੀਆ ਦੀ ਸੁਪ੍ਰੀਮ ਕੋਰਟ ਨੇ ਇੱਕ ਵੱਡਾ ਹੁਕਮ ਦਿੱਤਾ ਹੈ ਜਿਸ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਵੇਗਾ।
ਐਂਬੂਲੈਂਸ ਸੇਵਾਵਾਂ ਦੀ ਫ਼ੀਸ ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਦੇਸ਼ ਚ ਐਂਬੂਲੈਂਸ ਸੇਵਾ ਦੀ ਢੁਕਵੀਂ ਫ਼ੀਸ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਸੇਵਾਵਾਂ ਸੁਚਾਰੂ ਰੱਖਣ ਵਾਲੀ ਪਟੀਸ਼ਨ ;ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਾਰੇ ਸੂਬਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕੋਰੋਨਾ ਪੀੜਤਾਂ ਨੂੰ ਹਸਪਤਾਲ ਲਿਜਾਣ ਲਈ ਹਰੇਕ ਜ਼ਿਲ੍ਹੇ ;ਚ ਲੋੜੀਂਦੀ ਗਿਣਤੀ ਚ ਐਂਬੂਲੈਂਸਾਂ ਹੋਣ।
ਇਸ ਹੁਕਮ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸੂਬਿਆਂ ਨੂੰ ਕੇਂਦਰ ਵਲੋਂ ਜਾਰੀ ਕੀਤੀ ਗਈ ਸਲਾਹ ਮੰਨਣ ਦੇ ਵੀ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਦੇ ਇਸ ਹੁਕਮ ਤੋਂ ਬਾਅਦ ਐਂਬੂਲੈਂਸ ਵਲੋਂ ਮਨਮਰਜ਼ੀ ਨਾਲ ਵਸੂਲੀ ਜਾ ਰਹੀ ਫੀਸ ;ਤੇ ਪਾਬੰਦੀ ਲੱਗ ਜਾਵੇਗੀ। ਮੀਡੀਆ ਰਿਪੋਰਟ ਮੁਤਾਬਿਕ ਹਾਲ ਹੀ ਚ ਮਹਾਰਾਸ਼ਟਰ ਦੇ ਪੁਣੇ ;ਚ ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ,
ਜਿਸ ਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਐਂਬੂਲੈਂਸ ਸੇਵਾ ਪ੍ਰੋਵਾਈਡਰ। ਖ਼ਿ ਲਾ – ਫ਼। ਕੇਸ ਦਰਜ ਕੀਤਾ ਸੀ। ਉਨ੍ਹਾਂ ਤੇ। ਦੋ – ਸ਼। ਸੀ ਕਿ 25 ਜੂਨ ਨੂੰ ਇਕ ਕੋਵਿਡ ਮਰੀਜ਼ ਤੋਂ 7 ਕਿੱਲੋਮੀਟਰ ਦੀ ਦੂਰੀ ਲਈ ਐਂਬੂਲੈਂਸ ਨੇ 8 ਹਜ਼ਾਰ ਰੁਪਏ ਵਸੂਲੇ ਸਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …