Breaking News

ਦੁਕਾਨਦਾਰ ਹੋ ਜਾਣ ਸਾਵਧਾਨ ਪੰਜਾਬ ਚ ਇਥੇ ਲਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਿਚ ਕਾਫੀ ਬਦਲਾਅ ਵੀ ਵੇਖਿਆ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਆਏ ਦਿਨ ਹੀ ਕੋਈ ਨਾ ਕੋਈ ਵੱਖਰਾ ਐਲਾਨ ਕੀਤਾ ਜਾ ਰਿਹਾ ਹੈ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾਂਦਾ ਹੈ। ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜਾਬ ਸਰਕਾਰ ਵੱਲੋਂ ਜਿਥੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

ਉਥੇ ਹੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਚ ਇਸ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਜਾਂਦੇ ਹਨ ਜਿਸ ਨਾਲ ਪੰਜਾਬ ਅੰਦਰ ਮਾਹੌਲ ਨੂੰ ਸ਼ਾਂਤਮਈ ਬਣਾ ਕੇ ਰੱਖਿਆ ਜਾ ਸਕੇ। ਹੁਣ ਦੁਕਾਨਦਾਰਾ ਬਾਰੇ ਪੰਜਾਬ ਵਿੱਚ ਇਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਰਨਾਲਾ ਦੇ ਜਿਲ੍ਹਾ ਮਜਿਸਟਰੇਟ ਵੱਲੋ ਜਿਲ੍ਹੇ ਦੀ ਹੱਦ ਅੰਦਰ ਆਪਣੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਨਾਲ ਜ਼ਿਲੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ।

ਉਨ੍ਹਾਂ ਵੱਲੋਂ ਜਿਲ੍ਹੇ ਅੰਦਰ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਸਟੋਰ ਕਰਨ, ਵਰਤੋਂ ਵਿੱਚ ਲਿਆਉਣ ਅਤੇ ਵੇਚਣ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉੱਥੇ ਹੀ ਸ਼ਹਿਰ ਅੰਦਰ ਆਵਾਜਾਈ ਦੌਰਾਨ ਕਈ ਜਗ੍ਹਾ ਤੇ ਪੈਣ ਵਾਲੇ ਵਿਘਨ ਵੀ ਦੂਰ ਕਰਦੇ ਹੋਏ ਹੰਡਿਆਇਆ ਬਾਜ਼ਾਰ, ਫਰਵਾਹੀ ਬਾਜ਼ਾਰ ,ਸਦਰ ਬਾਜ਼ਾਰ, ਅਤੇ ਇਸ ਤੋਂ ਇਲਾਵਾ ਕੱਚਾ ਕਾਲਜ ਰੋਡ ਪੱਕਾ ਕਾਲਜ ਰੋਡ ਉਪਰ ਆਪਣਾ ਸਮਾਨ ਮਾਲਕੀ ਹੱਦ ਦੇ ਅੰਦਰ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਿੱਥੇ ਇਨ੍ਹਾਂ ਦੁਕਾਨਦਾਰਾਂ ਵੱਲੋਂ ਆਪਣੀ ਮਾਲਕੀ ਹੱਦ ਤੋਂ ਬਾਹਰ ,ਦੁਕਾਨਾਂ ਦੇ ਬਾਹਰ ਵਾਹਨਾਂ ਨੂੰ ਖੜ੍ਹੇ ਕਰ ਦਿੱਤਾ ਜਾਂਦਾ ਹੈ ਅਤੇ ਸਮਾਨ ਰੱਖਿਆ ਜਾਂਦਾ ਹੈ ਅਤੇ ਗੱਡੀਆਂ ਦੀ ਪਾਰਕਿੰਗ ਕਰਵਾਈ ਜਾਂਦੀ ਹੈ। ਨਾਲ ਬਾਕੀ ਗੱਡੀਆਂ ਦੀ ਆਵਾਜਾਈ ਵਿੱਚ ਰੁਕਾਵਟ ਆਉਂਦੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …