Breaking News

ਦੁਕਾਨਦਾਰ ਹੋ ਜਾਣ ਸਾਵਧਾਨ : ਹੁਣ ਪ੍ਰਸ਼ਾਸਨ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੂੰ ਬੜੀ ਮੁਸ਼ਕਲ ਨਾਲ ਠੱਲ ਪਾਈ ਗਈ ਹੈ ਜਿੱਥੇ ਕੋਰੋਨਾ ਟੀਕਾਕਰਨ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿਚ ਢਿੱਲ ਦਿਤੀ ਗਈ ਸੀ। ਉਥੇ ਹੀ ਲੋਕਾਂ ਨੂੰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਵਾਸਤੇ ਵੀ ਸਮੇਂ-ਸਮੇਂ ਤੇ ਅਪੀਲ ਕੀਤੀ ਜਾਂਦੀ ਰਹੀ ਹੈ। ਕਰੋਨਾ ਕੇਸਾਂ ਇਸ ਵਿਚ ਆਈ ਕਮੀ ਤੋਂ ਬਾਅਦ ਪੰਜਾਬ ਵਿੱਚ ਮਲੇਰੀਆ ਅਤੇ ਡੇਂਗੂ ਦੇ ਕੇਸ ਵੀ ਲਗਾਤਾਰ ਵਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸੇਵਾਵਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਮੁਹਾਲੀ ਦੇ ਸਰਕਾਰੀ ਹਸਪਤਾਲ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਇੱਕ ਵੱਖਰਾ ਵਾਰਡ ਬਣਾਇਆ ਜਾ ਰਿਹਾ ਹੈ ਤਾਂ ਜੋ ਸਮੇਂ ਸਿਰ ਇਲਾਜ ਦਿਤਾ ਜਾ ਸਕੇ। ਹੁਣ ਇੱਥੇ ਪ੍ਰਸ਼ਾਸਨ ਵੱਲੋਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਦੁਕਾਨਦਾਰਾਂ ਨੂੰ ਸਾਵਧਾਨ ਹੋਣ ਲਈ ਆਖ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਤੋਂ ਕਰੋਨਾ ਕੇਸਾਂ ਦੇ ਮਰੀਜ਼ ਮਿਲਣ ਤੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਦੇ ਐਸਐਮਓ ਇੰਚਾਰਜ ਡਾਕਟਰ ਰਮਨ ਕੁਮਾਰ ਵਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪਿਛਲੇ ਕੁਝ ਹਫਤਿਆਂ ਤੋਂ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਉੱਥੇ ਹੀ ਪ੍ਰਾਈਵੇਟ ਲੈਬਾਰਟਰੀਆਂ ਤੋਂ ਵੀ ਮਰੀਜਾ ਦੇ ਕੀਤੇ ਗਏ ਟੈਸਟਾਂ ਦਾ ਡਾਟਾ ਇੱਕਠਾ ਕੀਤਾ ਗਿਆ ਹੈ। ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 200 ਦੱਸੀ ਗਈ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਕੁਝ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਹੈ ਅਤੇ ਦੁਕਾਨਾਂ ਦੇ ਅੰਦਰ ਡੇਂਗੂ ਦਾ ਲਾਰਵਾ ਮਿਲਣ ਤੇ ਲੋਕਾਂ ਦੀ ਸਿਹਤ ਪ੍ਰਤੀ ਸੁਰੱਖਿਆ ਨੂੰ ਦੇਖਦੇ ਹੋਏ ਚਲਾਨ ਕੱਟ ਦਿੱਤੇ ਗਏ ਹਨ। ਜਿੱਥੇ 500 ਜਾਂ ਇਸ ਤੋਂ ਵੱਧ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ ਜਿਸ ਬਾਰੇ ਸੈਨਟਰੀ ਇੰਸਪੈਕਟਰ ਪਵਨ ਕੁਮਾਰ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ।

ਗੜ੍ਹਸ਼ੰਕਰ ਦੇ ਐਸਐਮਓ ਇਨਚਾਰਜ ਡਾਕਟਰ ਰਮਨ ਕੁਮਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਲੋਕਾਂ ਨੂੰ ਦਿਨ ਸਮੇਂ ਆਪਣਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਡੇਂਗੂ ਮੱਛਰ ਦਿਨ ਵੇਲੇ ਹੀ ਆਮ ਲੋਕਾਂ ਨੂੰ ਕੱਟਦਾ ਹੈ । ਘਰਾਂ ਵਿੱਚ ਥੱਲੇ ਉਪਰਲੀਆਂ ਮੰਜਲਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਇਹ ਮੱਛਰ 10 ਫੁੱਟ ਤੱਕ ਉੱਚਾ ਉੱਡਦਾ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …