Breaking News

ਦੁਨੀਆਂ ਤੇ ਛਾਈ ਸੋਗ ਦੀ ਲਹਿਰ : 20 ਸਕੂਲੀ ਬੱਚਿਆਂ ਦੀ ਹੋਈ ਇਸਤਰਾਂ ਇਕੱਠਿਆਂ ਦੀ ਮੌਤ

ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿਚ ਪਿੱਛਲੇ ਕੁਝ ਸਮੇਂ ਤੋਂ ਵਾਧਾ ਦਰਜ਼ ਕੀਤਾ ਜਾ ਰਿਹਾ ਹੈ। ਜਿੰਦਗੀ ਵਿੱਚ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਕਈ ਪਰਿਵਾਰਾਂ ਨੂੰ ਗ਼ਮ ਦੇ ਸਾਏ ਹੇਠ ਲੈ ਆਉਂਦੇ ਹਨ। ਪਿਛਲੇ ਕੁਝ ਸਮੇਂ ਤੋਂ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਾਦਸਿਆਂ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਦੁਨੀਆ ਤੋਂ ਹਮੇਸ਼ਾਂ ਲਈ ਦੂਰ ਹੋ ਰਹੀਆਂ ਹਨ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਦੇ ਦਿਲ ਵਿੱਚ ਖੋਫ਼ ਪੈਦਾ ਕਰਦੇ ਹਨ।

ਜਿਸ ਨਾਲ ਮਾਪੇ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਤੋਂ ਵੀ ਡਰਦੇ ਹਨ। ਬੱਚਿਆਂ ਨਾਲ ਹੋਣ ਵਾਲੇ ਹਾਦਸਿਆਂ ਨੇ ਮਾਪਿਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿੱਥੇ ਮਾਪੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਲੈ ਕੇ ਅਨੇਕਾਂ ਸੁਪਨੇ ਵੇਖਦੇ ਹਨ। ਉਥੇ ਹੀ ਉਨ੍ਹਾ ਦੇ ਉਹ ਸੁਪਨੇ ਇਕ ਪਲ ਵਿਚ ਹੀ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਆਏ ਦਿਨ ਹੀ ਅਜਿਹੀਆਂ ਖਬਰਾਂ ਦੇਸ਼ ਦੇ ਮਾਹੌਲ ਨੂੰ ਹੋਰ ਸੋਗਮਈ ਬਣਾ ਦਿੰਦੀਆਂ ਹਨ। ਅਜਿਹੀਆਂ ਖਬਰਾਂ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗੰ-ਭੀ-ਰ ਅਸਰ ਪੈਂਦਾ ਹੈ। ਦੁਨੀਆਂ ਤੇ ਛਾਈ ਸੋਗ ਦੀ ਲਹਿਰ 20 ਸਕੂਲੀ ਬੱਚਿਆਂ ਦੀ ਹੋਈ ਇਸ ਤਰ੍ਹਾਂ ਇਕੱਠਿਆਂ ਦੀ ਮੌਤ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਈਜ਼ਰ ਦੀ ਰਾਜਧਾਨੀ ਨਿਯਾਮੀ ਵਿੱਚੋ ਸਾਹਮਣੇ ਆਈ ਹੈ। ਜਿੱਥੇ ਇੱਕ ਸਕੂਲ ਵਿੱਚ ਅੱਗ ਲੱਗਣ ਨਾਲ 20 ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚੇ ਸਕੂਲ ਵਿੱਚ ਪੜ੍ਹਾਈ ਕਰ ਰਹੇ ਸਨ। ਇਹ ਘਟਨਾ ਸ਼ਾਮ ਨੂੰ ਚਾਰ ਵਜੇ ਵਾਪਰੀ, ਜਦੋਂ ਅੱਗ ਸਕੂਲ ਦੇ ਕੁਝ ਕਮਰਿਆਂ ਨੂੰ ਲਗਦੀ ਲੱਗਦੀ ਬਾਹਰ ਬਣਿਆਂ ਝੋਂਪੜੀਆਂ ਵਿਚ ਵੀ ਜਾ ਆ ਪਹੁੰਚੀ, ਤੇ ਇਹ ਅੱਗ ਭਿ-ਆ-ਨ-ਕ ਰੂਪ ਅਖਤਿਆਰ ਕਰ ਗਈ,ਸਕੂਲ ਵਿੱਚ 7 ਸਾਲ ਤੋਂ 13 ਸਾਲ ਦੀ ਉਮਰ ਦੇ ਬੱਚੇ ਮੌਜੂਦ ਸਨ।

ਦੇਸ਼ ਅੰਦਰ ਵਾਪਰੀ ਇਸ ਘਟਨਾ ਨਾਲ 20 ਬੱਚਿਆਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਅਹਿਮਦੁ ਮੁਹੰਮਦ ਅਤੇ ਗ੍ਰਹਿ ਮੰਤਰੀ ਅਲਕਾਕੇ ਅਲਹਾਦਾ ਵੱਲੋਂ ਘਟਨਾ ਵਾਲੀ ਜਗ੍ਹਾ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ। ਵਾਪਰੀ ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …