Breaking News

ਦੁਨੀਆਂ ਲਈ ਪੈ ਗਈ ਚਾਈਨਾ ਤੋਂ ਨਵੀਂ ਬਿਪਤਾ – ਮਰਨ ਲਗੇ ਲੋਕ , ਪਰਮਾਤਮਾ ਭਲੀ ਕਰੇ ਹੁਣ

ਆਈ ਤਾਜਾ ਵੱਡੀ ਖਬਰ – ਪਰਮਾਤਮਾ ਭਲੀ ਕਰੇ ਹੁਣ

ਬੀਜਿੰਗ: ਚੀਨ ਵਿਚ ਇਕ ਨਵੀਂ ਇਨਫੈਕਸ਼ਨ ਬੀਮਾਰੀ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 60 ਹੋਰ ਲੋਕ ਇਸ ਨਾਲ ਇਨਫੈਕਟਿਡ ਹਨ। ਚੀਨ ਦੇ ਸਰਕਾਰੀ ਮੀਡੀਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਮਨੁੱਖਾਂ ਦੇ ਵਿਚਾਲੇ ਇਨਫੈਕਸ਼ਨ ਫੈਲਣ ਦੇ ਖਦਸ਼ੇ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ।

ਪੂਰਬੀ ਚੀਨ ਦੇ ਜਿਆਂਗਸ਼ੂ ਸੂਬੇ ਵਿਚ ਸਾਲ ਦੀ ਪਹਿਲੀ ਛਮਾਹੀ ਵਿਚ ਐੱਸ.ਐੱਫ.ਟੀ.ਐੱਸ. ਵਾਇਰਸ ਨਾਲ 37 ਤੋਂ ਵਧੇਰੇ ਲੋਕ ਇਨਫੈਕਟਿਡ ਹੋਏ ਹਨ। ਸਰਕਾਰੀ ਗਲੋਬਲ ਟਾਈਮਜ਼ ਨੇ ਖਬਰਾਂ ਦੇ ਹਵਾਲੇ ਨਾਲ ਕਿਹਾ ਕਿ ਬਾਅਦ ਵਿਚ ਪੂਰਬੀ ਚੀਨ ਦੇ ਅਨਹੁਈ ਸੂਬੇ ਵਿਚ 23 ਲੋਕਾਂ ਦੇ ਇਨਫੈਕਟਿਡ ਹੋਣ ਦਾ ਪਤਾ ਲੱਗਿਾ ਹੈ। ਇਸ ਵਾਇਰਸ ਨਾਲ ਇਨਫੈਕਟਿਡ ਜਿਆਂਗਸ਼ੂ ਦੀ ਰਾਜਧਾਨੀ ਨਾਨਜਿਆਂਗ ਦੀ ਇਕ ਮਹਿਲਾ ਨੂੰ ਸ਼ੁਰੂ ਵਿਚ ਖੰਘ ਤੇ ਬੁਖਾਰ ਦੇ ਲੱਛਣ ਦਿੱਖਾਈ ਦਿੱਤੇ ਸਨ।

ਡਾਕਟਰਾਂ ਨੂੰ ਉਸ ਦੇ ਸਰੀਰ ਵਿਚ ਲਿਊਕੋਸਾਈਟ ਤੇ ਪਲੇਟਲੈਟ ਦੇ ਘੱਟ ਹੋਣ ਦਾ ਪਤਾ ਲੱਗਿਆ। ਇਕ ਮਹੀਨੇ ਦੇ ਇਲਾਜ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਰਿਪੋਰਟ ਦੇ ਮੁਤਾਬਕ ਅਨਹੁਈ ਤੇ ਪੂਰਬੀ ਚੀਨ ਦੇ ਝੋਜਿਆਂਗ ਸੂਬੇ ਵਿਚ ਘੱਟ ਤੋਂ ਘੱਟ 7 ਲੋਕਾਂ ਦੀ ਵਾਇਰਸ ਕਾਰਣ ਮੌਤ ਹੋ ਗਈ। ਐੱਸ.ਐੱਫ.ਟੀ.ਐੱਸ. ਵਾਇਰਸ ਨਵਾਂ ਨਹੀਂ ਹੈ। ਚੀਨ ਵਿਚ 2011 ਵਿਚ ਇਸ ਦਾ ਪਤਾ ਲੱਗਿਆ ਸੀ। ਵਾਇਰਸ ਵਿਗਿਆਨੀਆਂ ਦਾ ਮੰਨਣਾ ਹੈ ਕਿ ਇਹ ਵਾਇਰਸ ਪਸੂਆਂ ਦੇ ਸਰੀਰ ‘ਤੇ ਚਿਪਕਣ ਵਾਲੇ ਕਿਨਲੀ (ਟਿਕ) ਜਿਹੇ ਕੀੜੇ ਨਾਲ ਮਨੁੱਖ ਵਿਚ ਫੈਲ ਸਕਦਾ ਹੈ ਤੇ ਫਿਰ ਮਨੁੱਖ ਜਾਤ ਵਿਚ ਇਸ ਦਾ ਪ੍ਰਸਾਰ ਹੋ ਸਕਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …