Breaking News

ਪਟਰੋਲ 25 ਰੁਪਏ ਮਿਲੇਗਾ ਸਸਤਾ ਹੋ ਗਿਆ ਏਥੇ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਦੇਸ਼ ਵਿੱਚ ਜਿੱਥੇ ਪਹਿਲਾਂ ਹੀ ਲੋਕ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਦੌਰ ਵਿਚ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਜਿੱਥੇ ਲੋਕਾਂ ਦੇ ਰੁਜ਼ਗਾਰ ਚਲੇ ਗਏ। ਉਥੇ ਹੀ ਬੇਰੁਜ਼ਗਾਰੀ ਦੀ ਦਰ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜਿੰਦਗੀ ਖਤਮ ਕਰ ਲੈਣ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸਹਾਇਤਾ ਕੀਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਉਥੇ ਹੀ ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਨੇ ਲੋਕਾਂ ਦੇ ਲੱਕ ਤੋੜ ਕੇ ਰੱਖ ਦਿੱਤਾ ਹੈ।

ਕਿਸਾਨੀ ਸੰਘਰਸ਼ ਖਤਮ ਹੋਣ ਤੇ ਜਿਥੇ ਟੋਲ ਪਲਾਜ਼ਾ ਨੂੰ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਟੋਲ ਦਰਾਂ ਵਿਚ ਹੋਏ ਵਾਧੇ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਿਉਕਿ ਦੇਸ਼ ਵਿੱਚ ਪਹਿਲਾਂ ਹੀ ਪੈਟ੍ਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਏਥੇ ਪੈਟਰੌਲ ਪੱਚੀ ਰੁਪਏ ਸਸਤਾ ਹੋ ਗਿਆ ਹੈ। ਜਿਸ ਨਾਲ ਜਨਤਾ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਝਾਰਖੰਡ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਵਿੱਚ ਇਕ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ।

ਜਿੱਥੇ ਨਵੰਬਰ ਤੋਂ ਹੀ ਲੋਕਾਂ ਵੱਲੋਂ ਡੀਜ਼ਲ ਅਤੇ ਪੈਟਰੋਲ ਤੇ ਲਗਾਏ ਗਏ ਵੈਟ ਨੂੰ ਘਟਾਉਣ ਦਾ ਦਬਾਅ ਸਰਕਾਰ ਤੇ ਪਾਇਆ ਜਾ ਰਿਹਾ ਸੀ। ਪਰ ਪਿਛਲੇ ਕਈ ਮਹੀਨਿਆਂ ਤੋਂ ਇਸ ਮਾਮਲੇ ਉਪਰ ਸਰਕਾਰ ਵੱਲੋਂ ਚੁੱਪ ਧਾਰਨ ਕੀਤੀ ਹੋਈ ਸੀ। ਉਥੇ ਹੀ ਹੁਣ ਸਰਕਾਰ ਵੱਲੋਂ ਅਚਾਨਕ ਵੱਡਾ ਐਲਾਨ ਕਰਕੇ ਲੋਕਾਂ ਨੂੰ ਕਾਫੀ ਵੱਡੀ ਰਾਹਤ ਦੇ ਦਿਤੀ ਗਈ ਹੈ । ਜਿਸ ਕਾਰਨ ਸਾਰੇ ਲੋਕ ਹੈਰਾਨ ਹਨ, ਝਾਰਖੰਡ ਵਿਚ ਜਿੱਥੇ ਦੀਵਾਲੀ ਤੋਂ ਪਹਿਲਾਂ ਨਵੰਬਰ ਵਿਚ ਪੈਟਰੋਲ 3 ਰੁਪਏ ਅਤੇ ਡੀਜ਼ਲ ਪੰਜ ਰੁਪਏ ਪ੍ਰਤੀ ਲੀਟਰ ਘੱਟ ਕਰਨ ਦਾ ਐਲਾਨ ਕੀਤਾ ਗਿਆ ਸੀ।

ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਦੋ ਪਹੀਆ ਵਾਹਨ ਚਾਲਕਾਂ ਲਈ ਵੱਡੀ ਰਾਹਤ ਦਿੱਤੀ ਗਈ ਹੈ ਜਿੱਥੇ ਉਹਨਾਂ ਨੂੰ 25 ਰੁਪਏ ਦੀ ਰਾਹਤ ਮਿਲੇਗੀ। ਇਹ ਸਹੂਲਤ ਗ਼ਰੀਬੀ ਰੇਖਾ ਤੋਂ ਹੇਠ ਰਹਿਣ ਵਾਲੇ ਲੋਕਾਂ ਲਈ ਹੀ ਜਾਰੀ ਕੀਤੀ ਗਈ ਹੈ। ਇਹ ਨਿਯਮ ਸੂਬੇ ਅੰਦਰ 26 ਜਨਵਰੀ ਤੋਂ ਸ਼ੁਰੂ ਹੋ ਜਾਣਗੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …