Breaking News

ਪਠਾਨਕੋਟ ਪਹੁੰਚੇ ਸੰਨੀ ਦਿਓਲ ਲਈ ਹੁਣੇ ਹੁਣੇ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਮਸ਼ਹੂਰ ਬੋਲੀਵੁਡ ਐਕਟਰ ਅਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਅੱਜ ਪਠਾਨਕੋਟ ਪਹੁੰਚੇ ਪਰ ਓਹਨਾ ਦੇ ਘਰ ਦੇ ਬਾਹਰ ਤੋਂ ਇੱਕ ਵੱਡੀ ਖਬਰ ਆ ਰਹੀ ਹੈ।

ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਅੱਜ ਪਠਾਨਕੋਟ ਪਹੁੰਚੇ। ਇਸ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੇ ਸੰਨੀ ਦਿਓਲ ਨੂੰ ਮਿਲਣ ਦੀ ਕੋਸ਼ਿਸ਼ ਕੀਤੀ। ਪਰ ਸੰਨੀ ਦਿਓਲ ਵੱਲੋਂ ਨਾ ਮਿਲਣ ‘ਤੇ ਲੋਕ ਨਰਾਜ਼ ਹੋ ਗਏ ।ਸੰਨੀ ਦਿਓਲ ਦੇ ਨਾ ਮਿਲਣ ‘ਤੇ ਲੋਕਾਂ ਨੇ ਉਨਾਂ ਦੀ ਕੋਠੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰੋਜ਼ਗਾਰ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸੰਸਦ ਮੈਂਬਰ ਆਮ ਲੋਕਾਂ ਨੂੰ ਨਹੀਂ ਮਿਲ ਰਹੇ।

ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਸਿਆਸਤਦਾਨ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਵੀ ਹਨ ਤੇ ਉਹ ਜ਼ਿਆਦਾ ਸਮਾਂ ਮੁੰਬਈ ਵਿਖੇ ਹੀ ਗੁਜ਼ਾਰਦੇ ਹਨ ਤੇ ਕਦੇ-ਕਦੇ ਪੰਜਾਬ ਦੌਰਾ ਕਰਦੇ ਹਨ। ਹੁਣ ਜਦੋਂ ਉਹ ਪਠਾਨਕੋਟ ਪਹੁੰਚੇ ਹਨ ਤਾਂ ਲੋਕਾਂ ਦਾ ਰੋਸ ਹੈ ਕਿ ਉਹ ਮਿਲ ਨਹੀਂ ਰਹੇ। ਫਿਲਹਾਲ ਹਜੇ ਤੱਕ ਇਸ ਮਾਮਲੇ ਤੇ ਸੰਨੀ ਦਿਓਲ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …