Breaking News

ਪਰਾਲੀ ਸਾ ੜਨ ਨਾਲ ਏਦਾਂ ਵਧੇ ਗਾ ਕੋਰੋਨਾ ਦਾ ਖਤ ਰਾ , ਹਾਈ ਕੋਰਟ ਚ ਰੋਕਣ ਲਈ ਪਟੀਸ਼ਨ ਦਰਜ

ਹਾਈ ਕੋਰਟ ਚ ਰੋਕਣ ਲਈ ਪਟੀਸ਼ਨ ਦਰਜ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਹਰ ਰੋਜ ਸੰਸਾਰ ਤੇ ਲੱਖਾਂ ਦੀ ਗਿਣਤੀ ਵਿਚ ਇਸ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ ਅਤੇ ਇਸ ਦੇ ਕਾਰਨ ਹਜਾਰਾਂ ਲੋਕਾਂ ਦੀ ਹਰ ਰੋਜ ਜਾਨ ਜਾ ਰਹੀ ਹੈ। ਹੁਣ ਕੋਰੋਨਾ ਵਾਇਰਸ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ।

ਰਾਜਧਾਨੀ ਦਿੱਲੀ ਸਮੇਤ ਸਮੁੱਚਾ ਉੱਤਰ ਭਾਰਤ ਹਰ ਸਾਲ ਸਰਦੀ ਦੀ ਆਮਦ ਤੋਂ ਪਹਿਲਾਂ ਗੈਸ ਚੈਂਬਰ ‘ਚ ਤਬਦੀਲ ਹੋ ਜਾਂਦਾ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਦਿੱਲੀ ਹਾਈਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਕਿ ਕੋਰੋਨਾ ਵਾਇਰਸ ਦੇ ਦੌਰ ‘ਚ ਪਰਾਲੀ ਦਾ ਧੂੰਆਂ ਲੋਕਾਂ ਲਈ ਜਾ- ਨ- ਲੇ- ਵਾ ਸਾਬਿਤ ਹੋ ਸਕਦਾ ਹੈ। ਇਸ ਲਈ ਇਸ ‘ਤੇ ਰੋਕ ਲਾਈ ਜਾਵੇ।

ਪਟੀਸ਼ਨ ‘ਚ ਮੰਗ ਕੀਤੀ ਗਈ ਕਿ ਦਿੱਲੀ ਦੇ ਨਾਲ ਲੱਗਦੇ ਸੂਬਿਆਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ‘ਚ ਸਾ- ੜੀ ਜਾਣ ਵਾਲੀ ਪਰਾਲੀ ‘ਤੇ ਰੋਕ ਲਾਈ ਜਾਵੇ ਜਿਸ ਨਾਲ ਇਸ ਦੇ ਚੱਲਦਿਆਂ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਸਮਾਂ ਰਹਿੰਦਿਆਂ ਰੋਕਿਆ ਜਾ ਸਕੇ ਤੇ ਦਿੱਲੀ ਸਮੇਤ ਸਮੁੱਚੇ ਉੱਤਰ ਭਾਰਤ ਨੂੰ ਗੈਸ ਚੈਂਬਰ ‘ਚ ਤਬਦੀਲ ਹੋਣ ਤੋਂ ਬਚਾਇਆ ਜਾ ਸਕੇ।

ਪਟੀਸ਼ਨ ‘ਚ ਇਹ ਵੀ ਕਿਹਾ ਗਿਆ ਕਿ ਇਸ ਸਮੇਂ ਸਮੁੱਚੇ ਵਿਸ਼ਵ ‘ਚ ਕੋਰੋਨਾ ਵਾਇਰਸ ਫੈਲ ਰਿਹਾ ਹੈ ਤੇ ਜੇਕਰ ਇਹ ਪਰਾਲੀ ਇਸ ਤਰੀਕੇ ਨਾਲ ਸਾ- ੜੀ ਜਾਂਦੀ ਰਹੀ ਤਾਂ ਇਸ ਦਾ ਸਿੱਧਾ ਅਸਰ ਫੇਫੜਿਆਂ ‘ਤੇ ਪੈਂਦਾ ਹੈ। ਫੇਫੜੇ ਕਮਜ਼ੋਰ ਹੁੰਦੇ ਹਨ। ਜਿਸ ਨਾਲ ਕੋਰੋਨਾ ਇਨਫੈਕਸ਼ਨ ਦਾ ਖ ਤ – ਰਾ ਹੋਰ ਜ਼ਿਆਦਾ ਵਧ ਜਾਂਦਾ ਹੈ। ਇਸ ਲਈ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਵੀ ਜ਼ਰੂਰੀ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ।

Check Also

ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ , ਇਹ ਬੱਚੀ ਖਾ ਲੈਂਦੀ ਹੈ ਸੋਫਾ ਸ਼ੀਸ਼ਾ ਗੱਦਾ ਅਤੇ ਫਰਨੀਚਰ

ਆਈ ਤਾਜਾ ਵੱਡੀ ਖਬਰ  ਆਮ ਤੌਰ ਤੇ ਅਸੀਂ ਆਪਣੇ ਘਰਾਂ ਵਿੱਚ ਵਧੀਆ ਫਰਨੀਚਰ ਲਗਾਉਣਾ ਪਸੰਦ …