ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਜਿਥੇ ਕਰੋਨਾ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ।ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਜਿਸ ਕਾਰਨ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਜਿੱਥੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆਈਆਂ ਉਥੇ ਹੀ ਲੋਕਾਂ ਵੱਲੋਂ ਹੁਣ ਮੁੜ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਲੇਕਿਨ ਵੱਧ ਰਹੀ ਮਹਿੰਗਾਈ ਦੇ ਚਲਦੇ ਹੋਏ ਲੋਕਾਂ ਲਈ ਮੁਸੀਬਤਾਂ ਅਜੇ ਵੀ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੱਤਾ ਹੈ। ਬਹੁਤ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਜਿਥੇ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਵਧ ਰਹੀ ਇਸ ਮਹਿੰਗਾਈ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਜਿੱਥੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਬਹੁਤ ਵਾਰ ਵਾਧਾ ਹੋ ਗਿਆ ਹੈ। ਹੁਣ ਪਿਆਜ ਦੇ ਮੁੱਲ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ ਜਿਸ ਬਾਰੇ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦੇਸ਼ ਅੰਦਰ ਪਿਆਜ਼ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਥੇ ਹੀ ਇਸ ਵਾਧੇ ਨੂੰ ਰੋਕਣ ਵਾਸਤੇ ਕੇਂਦਰ ਸਰਕਾਰ ਵੱਲੋਂ ਹੁਣ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਜਿਸ ਸਦਕਾ ਪਿਆਜ਼ ਦੀਆਂ ਕੀਮਤਾਂ ਵਿਚ ਕਮੀ ਕੀਤੀ ਜਾ ਸਕੇ। ਜਿੱਥੇ ਹੁਣ ਕੇਂਦਰ ਸਰਕਾਰ ਵੱਲੋਂ ਯੋਜਨਾਬੱਧ ਅਤੇ ਟੀਚੇ ਨਾਲ ਪਿਆਸ ਦਾ ਬਫ਼ਰ ਸਟਾਕ ਉਪਲਬਧ ਕਰਵਾਉਣ ਲਈ ਉਨ੍ਹਾਂ ਰਾਜਾਂ ਨੂੰ ਆਖਿਆ ਹੈ ਜਿਨ੍ਹਾਂ ਕੋਲ ਵਧੇਰੇ ਪਿਆਜ਼ ਦੀ ਸਪਲਾਈ ਹੈ।
ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਹੁਣ ਇਨ੍ਹਾਂ ਕੀਮਤਾਂ ਵਿੱਚ ਗਿਰਾਵਟ ਲਿਆਉਣ ਵਾਸਤੇ ਮਹਾਂਰਾਸ਼ਟਰ ਦੀਆਂ ਲਾਸਾਲਗਾਓ ਅਤੇ ਪਿੱਪਲਗਾਓ ਥੋਕ ਮੰਡੀਆ ਵਿੱਚ ਬਰਫ ਸਟਾਫ ਵੀ ਜਾਰੀ ਕੀਤਾ ਜਾ ਰਿਹਾ ਹੈ। ਜਿੱਥੇ ਕੁਝ ਹਫ਼ਤਿਆਂ ਦੇ ਵਿਚ ਹੀ ਵੱਖ-ਵੱਖ ਜਗ੍ਹਾ ਉਪਰ ਪਿਆਜ਼ ਦੀਆਂ ਕੀਮਤਾਂ ਵਿੱਚ ਹੌਲੀ-ਹੌਲੀ ਕਮੀ ਆ ਜਾਵੇਗੀ।
ਕਿਉਂਕਿ ਕਲਕੱਤਾ, ਦਿੱਲੀ, ਚੇਨਈ ਅਤੇ ਮੁੰਬਈ ਵਿੱਚ ਜਿੱਥੇ ਪਿਛਲੇ ਕੁਝ ਹਫਤਿਆਂ ਤੋਂ ਲਗਾਤਾਰ ਪ੍ਰਚੂਨ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਪਿਆਜ਼ ਦੀਆਂ ਕੀਮਤਾਂ ਵੱਧ ਗਈਆਂ ਹਨ। ਹੁਣ ਪਿਆਰ ਦੀ ਸਪਲਾਈ ਨੂੰ ਵਧਾਉਣ ਲਈ ਬਾਜ਼ਾਰਾਂ ਵਿੱਚ ਖਪਤਕਾਰ ਮਾਮਲਿਆਂ ਦੇ ਮੰਤਰੀ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਰਾਜਾਂ ਨੂੰ ਸਟੋਰੇਜ ਤੋਂ ਬਾਹਰ ਥਾਵਾਂ ਤੇ 21 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਪਿਆਜ ਦੀ ਪੇਸ਼ਕਸ਼ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …