Breaking News

‘ਪੁਸ਼ਪਾ’ ਫਿਲਮ ਦੇ ਮਸ਼ਹੂਰ ਐਕਟਰ ਅੱਲੂ ਅਰਜੁਨ ਲਈ ਆਈ ਵੱਡੀ ਮਾੜੀ ਖਬਰ – ਦਰਜ ਹੋਈ FIR

ਆਈ ਤਾਜ਼ਾ ਵੱਡੀ ਖਬਰ 

ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਇਹਨਾਂ ਹਸਤੀਆਂ ਵੱਲੋਂ ਜਿੱਥੇ ਮੁਸ਼ਕਲ ਦੇ ਦਿਨਾ ਨੂੰ ਹਿੰਮਤ ਅਤੇ ਦਲੇਰੀ ਦੇ ਨਾਲ ਸਰ ਕੀਤਾ ਜਾਂਦਾ ਹੈ। ਉਥੇ ਹੀ ਅਜਿਹੀਆਂ ਹਸਤੀਆਂ ਵੱਲੋਂ ਜਿਥੇ ਆਪਣੀ ਅਜਿਹੀ ਪਹਿਚਾਣ ਬਣਾ ਲਈ ਜਾਂਦੀ ਹੈ ਜਿਸ ਨਾਲ ਪੂਰੀ ਦੁਨੀਆ ਉਹਨਾਂ ਨੂੰ ਜਾਣਦੀ ਹੈ। ਫ਼ਿਲਮੀ ਖੇਤਰ ਤੇ ਵਿੱਚ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹਨ ਜੋ ਅੱਜ ਕਿਸੇ ਵੀ ਜਾਣ ਪਹਿਚਾਣ ਦੀਆਂ ਮੋਹਤਾਜ਼ ਨਹੀਂ ਹਨ। ਜਿਨ੍ਹਾਂ ਵੱਲੋਂ ਫ਼ਿਲਮੀ ਖੇਤਰ ਵਿੱਚ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ।

ਅਜਿਹੀਆਂ ਹਸਤੀਆਂ ਜਿੱਥੇ ਆਪਣੀ ਬਿਹਤਰੀਨ ਅਦਾਕਾਰੀ ਅਤੇ ਸੁਪਰਹਿੱਟ ਫਿਲਮਾਂ ਲਈ ਜਾਣੀਆਂ ਜਾਂਦੀਆਂ ਹਨ ਉੱਥੇ ਹੀ ਕਈ ਵਾਰ ਵੱਖ ਵੱਖ ਵਿਵਾਦਾਂ ਦੇ ਚਲਦੇ ਹੋਏ ਵੀ ਚਰਚਾ ਵਿੱਚ ਬਣ ਜਾਂਦੀਆ ਹਨ। ਹੁਣ ਫਿਲਮ ਪੁਸ਼ਪਾ ਦੇ ਮਸ਼ਹੂਰ ਐਕਟਰ ਅੱਲੂ ਅਰਜਨ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਖਿਲਾਫ ਐਫ ਆਈ ਆਰ ਦਰਜ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮੀ ਅਦਾਕਾਰ ਅਲੂ ਅਰਜਨ ਵੱਲੋਂ ਜਿੱਥੇ ਫਿਲਮ ਪੁਸ਼ਪਾ ਦ ਰਾਇਜ਼ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਸੀ, ਉੱਥੇ ਹੀ ਇਸ ਫਿਲਮ ਦੇ ਜ਼ਰੀਏ ਉਹ ਹਰ ਪਾਸੇ ਰਾਤੋ ਰਾਤ ਸੁਪਰ ਸਟਾਰ ਬਣ ਗਿਆ ਸੀ ਅਤੇ ਉਸ ਨੂੰ ਬਹੁਤ ਸਾਰੇ ਇਸ਼ਤਿਹਾਰਾਂ ਦੇ ਵਿੱਚ ਵੀ ਵਧੇਰੇ ਪਹਿਚਾਣ ਮਿਲੀ ਹੈ।

ਉਸ ਦੀ ਅਦਾਕਾਰੀ ਤੋਂ ਪ੍ਰਭਾਵਿਤ ਹੋਏ ਲੋਕਾਂ ਵੱਲੋਂ ਉਸ ਦੀ ਅਗਲੀ ਫ਼ਿਲਮ ਪੁਸ਼ਪਾ ਟੂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਐਜੂਕੇਸ਼ਨ ਇੰਸਟੀਚਿਊਟ ਦੇ ਇੱਕ ਇਸ਼ਤਿਹਾਰ ਵਿੱਚ ਕੰਮ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਹੁਣ ਉਹ ਵਿਵਾਦਾਂ ਵਿਚ ਫਸ ਗਏ ਹਨ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਉਪਰ ਦੋਸ਼ ਲਗਾਇਆ ਗਿਆ ਹੈ ਕਿ ਵਿਦਿਅਕ ਸੰਸਥਾਵਾਂ ਦੇ ਸੰਬੰਧ ਵਿੱਚ ਇਸ਼ਤਿਹਾਰ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਉਕਿ ਸਮਾਜ ਨੂੰ ਗੁੰਮਰਾਹ ਕਰਨ ਵਾਲੀ ਜਾਣਕਾਰੀ ਹੈ। ਉੱਥੇ ਹੀ ਉਸਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਇਹ ਫ਼ਿਲਮੀ ਅਦਾਕਾਰ ਕੇ ਵਿਵਾਦਾਂ ਦਾ ਸਾਹਮਣਾ ਕਰ ਚੁੱਕਾ ਹੈ ਇਸ ਵਿਚ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾ ਕੇ ਵਾਪਸ ਪਰਤਿਆ ਸੀ।

Check Also

ਅਰਵਿੰਦ ਕੇਜਰੀਵਾਲ ਨੂੰ ਲੱਗਾ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ

ਆਈ ਤਾਜਾ ਵੱਡੀ ਖਬਰ  ਜਿੱਥੇ ਇੱਕ ਪਾਸੇ ਪੂਰੇ ਦੇਸ਼ ਭਰ ਦੀ ਸਿਆਸਤ ਦੀਆਂ ਨਜ਼ਰਾਂ ਜਿਮਨੀ …