ਹੁਣ ਕਰਨਾ ਪਵੇਗਾ ਲੰਮਾ ਇੰਤਜ਼ਾਰ, ਇਸ ਤਾਰੀਖ਼ ਤੱਕ ਕੌਮਾਂਤਰੀ ਉਡਾਣਾਂ ਰੱ -ਦ
ਕੋਰੋਨਾ ਵਾਇਰਸ ਦਾ ਕਰਕੇ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ ਲਗੀਆਂ ਹੋਈਆਂ ਹਨ ਇਹਨਾਂ ਪਾਬੰਦੀਆਂ ਵਿਚੋਂ ਇੱਕ ਵੱਡੀ ਪਾਬੰਦੀ ਸੀ ਇੰਟਰਨੈਸ਼ਨਲ ਫਲਾਈਟਾਂ ਲਈ। ਪਰ ਹੋਲੀ ਹੋਲੀ ਇਹਨਾਂ ਵਿਚ ਛੋਟ ਦਿੱਤੀ ਗਈ ਸੀ। ਪਰ ਹੁਣ ਇੱਕ ਮਾੜੀ ਖਬਰ ਆ ਰਹੀ ਹੈ। ਹੁਣ ਕਰਨਾ ਪਵੇਗਾ ਲੰਮਾ ਇੰਤਜ਼ਾਰ, ਇਸ ਤਾਰੀਖ਼ ਤੱਕ ਕੌਮਾਂਤਰੀ ਉਡਾਣਾਂ ਰੱ -ਦ ਕਰ ਦਿੱਤੀਆਂ ਗਈਆਂ ਹਨ।
ਕੋਰੋਨਾ ਵਾਇਰਸ ਤੋਂ ਪਹਿਲਾਂ ਵਾਂਗ ਕੌਮਾਂਤਰੀ ਉਡਾਣਾਂ ਚੱਲਣ ਲਈ ਤੁਹਾਨੂੰ ਹੋਰ ਲੰਮਾ ਇੰਤਜ਼ਾਰ ਕਰਨਾ ਪਵੇਗਾ। ਸਰਕਾਰ ਵੱਲੋਂ ਕੌਮਾਂਤਰੀ ਯਾਤਰੀ ਉਡਾਣਾਂ ‘ਤੇ ਪਾਬੰਦੀ ਇਕ ਵਾਰ ਫਿਰ ਹੋਰ ਅੱਗੇ 30 ਸਤੰਬਰ ਤੱਕ ਲਈ ਵਧਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਭਾਰਤੀ ਹਵਾਬਾਜ਼ੀ ਰੈਗੂਲੇਟਰ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.) ਨੇ ਸੋਮਵਾਰ ਨੂੰ ਦਿੱਤੀ।
ਡੀ. ਜੀ. ਸੀ. ਏ. ਮੁਤਾਬਕ, ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ 30 ਸਤੰਬਰ, 2020 ਤੱਕ ਕੌਮਾਂਤਰੀ ਉਡਾਣਾਂ ਮੁੱ ਅ -ਤ ਲ ਰਹਿਣਗੀਆਂ। ਹਾਲਾਂਕਿ, ਇਹ ਹੁਕਮ ਉਨ੍ਹਾਂ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ, ਜੋ ਡੀ. ਜੀ. ਸੀ. ਏ. ਤੋਂ ਇਜਾਜ਼ਤ ਲੈ ਕੇ ਉਡਾਣ ਭਰ ਰਹੀਆਂ ਹਨ।
ਭਾਰਤ ‘ਚ ਸ਼ਡਿਊਲਡ ਕੌਮਾਂਤਰੀ ਯਾਤਰੀ ਉਡਾਣ ਸੇਵਾਵਾਂ ਨੂੰ ਕੋਰੋਨਾ ਵਾਇਰਸ ਕਾਰਨ ਪਹਿਲੀ ਵਾਰ 23 ਮਾਰਚ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਪਿੱਛੋਂ ਇਸ ਨੂੰ ਕਈ ਵਾਰ ਅੱਗਿਆ ਵਧਾਇਆ ਜਾ ਚੁੱਕਾ ਹੈ। ਹਾਲਾਂਕਿ, ਵਿਦੇਸ਼ਾਂ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਤਹਿਤ ਮਈ ਤੋਂ ਅਤੇ ‘ਏਅਰ ਬੱਬਲ’ ਸਮਝੌਤੇ ਤਹਿਤ ਜੁਲਾਈ ਤੋਂ ਵਿਸ਼ੇਸ਼ ਉਡਾਣਾਂ ਚੱਲ ਰਹੀਆਂ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …