ਆਈ ਤਾਜਾ ਵੱਡੀ ਖਬਰ
ਇੰਡੀਆ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਾਰੇ ਪਾਸੇ ਇਸ ਨੇਕ ਕੰਮ ਲਈ ਤਰੀਫ ਹੋ ਰਹੀ ਹੈ। ਇਸ ਕੰਮ ਲਈ ਵੱਡੇ ਵੱਡੇ ਨੇਤਾ ਵੀ ਨਰਿੰਦਰ ਮੋਦੀ ਨੂੰ ਵਧਾਈ ਦੇ ਰਹੇ ਹਨ। ਅਤੇ ਇਸ ਕੰਮ ਨੂੰ ਕਰਨ ਲਈ ਪ੍ਰਧਾਨ ਮੰਤਰੀ ਦਾ ਧਨਵਾਦ ਵੀ ਕਰ ਰਹੇ ਹਨ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਲਗਾਏ ਜਾਣ ਵਾਲੇ ਲੰਗਰ ਅਤੇ ਹੋਰ ਸੇਵਾ ਕਾਰਜਾਂ ਲਈ ਵਿਦੇਸ਼ਾਂ ਤੋਂ ਦਾਨ ਲੈਣ ਦੀ ਮਨਜ਼ੂਰੀ ਮਿਲ ਗਈ ਹੈ। ਇਹ ਮਨਜ਼ੂਰੀ ਗ੍ਰਹਿ ਮਹਿਕਮੇ ਵਲੋਂ ਫਾਰੇਨ ਕੰਟ੍ਰੀਬਿਊਸ਼ਨ ਰੇਗੂਲੇਸ਼ਨ ਐਕਟ (ਐੱਫ. ਸੀ. ਆਰ. ਏ.) ਦੇ ਤਹਿਤ ਦਿੱਤੀ ਗਈ ਹੈ। ਇਸ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ‘ਸ੍ਰੀ ਦਰਬਾਰ ਸਾਹਿਬ ਜੀ ਦੀ ਧਾਰਮਿਕ ਰੂਹਾਨੀਅਤਾ ਸਾਨੂੰ ਬਲ ਦਿੰਦੀ ਹੈ। ਦਹਾਕਿਆਂ ਤੋਂ, ਵਿਦੇਸ਼ ਦੀਆਂ ਸੰਗਤਾਂ ਸੇਵਾ ਕਰਨ ਵਿਚ ਅਸਮਰਥ ਸਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਐੱਫ.ਸੀ.ਆਰ.ਏ. ਦੀ ਇਜਾਜ਼ਤ ਦੇਣ ਤੇ ਮੋਦੀ ਸਰਕਾਰ ਦੇ ਫ਼ੈਸਲੇ ਨਾਲ ਵਿਸ਼ਵ ਪੱਧਰ ‘ਤੇ ਸੰਗਤ ਅਤੇ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਦੀ ਸਾਝ ਹੋਰ ਡੂੰਘੀ ਹੋਈ ਹੈ।’
ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਡਭਾਗੇ ਹਨ ਕਿ ਵਾਹਿਗੁਰੂ ਜੀ ਨੇ ਸੇਵਾ ਉਹਨਾਂ ਤੋਂ ਲਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਐੱਫ.ਸੀ.ਆਰ.ਏ ਦਾ ਫੈਸਲਾ ਇਕ ਵਿਲੱਖਣ ਪਹਿਲ ਹੈ ਜੋ ਫਿਰ ਤੋਂ ਸਾਡੇ ਸਿੱਖ ਭੈਣਾਂ ਅਤੇ ਭਰਾਵਾਂ ਦੀ ਸੇਵਾ ਦੀ ਉੱਤਮ ਭਾਵਨਾ ਨੂੰ ਪ੍ਰਦਰਸ਼ਿਤ ਕਰੇਗਾ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …