Breaking News

ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਇਹ ਵੱਡਾ ਨਿਰਦੇਸ਼ – ਜਨਤਾ ਲਈ ਆਈ ਵੱਡੀ ਚੰਗੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਆਰਥਿਕ ਮੰਦੀ ਦੇ ਕਾਰਨ ਅਤੇ ਬੇਰੁਜ਼ਗਾਰੀ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦੇ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਉਥੇ ਹੀ ਦੇਸ਼ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਵਾਸਤੇ ਜਿੱਥੇ ਲੋਕਾਂ ਵੱਲੋਂ ਸੂਬਾ ਸਰਕਾਰ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਹੁਣ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਲੋਕਾਂ ਦੇ ਹਿੱਤਾਂ ਨੂੰ ਦੇਖ ਕੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨੂੰ ਦੇਸ਼ ਅੰਦਰ ਤਬਦੀਲੀ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੱਡਾ ਨਿਰਦੇਸ਼ ਦਿੱਤਾ ਗਿਆ ਹੈ ਜਿਸ ਨਾਲ ਦੇਸ਼ ਦੀ ਜਨਤਾ ਚ ਵੱਡੀ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਬੀਤੇ ਸ਼ਨੀਵਾਰ ਨੂੰ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਦੇਖਦੇ ਹੋਏ ਅਤੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਸਥਾਨਾਂ ਨੂੰ ਮੁੜ ਤੋਂ ਭਰਨ ਵਾਸਤੇ ਜਿੱਥੇ ਮੀਟਿੰਗ ਕੀਤੀ ਗਈ ਹੈ ਉਥੇ ਹੀ ਸੂਬਾ ਸਰਕਾਰ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਵਿੱਚ ਖਾਲੀ ਅਸਾਮੀਆਂ ਸਬੰਧੀ ਵੇਰਵੇ ਇਕੱਠੇ ਕੀਤੇ ਜਾਣ ਅਤੇ ਉਨ੍ਹਾਂ ਦੇ ਉਪਰ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।

ਉੱਥੇ ਹੀ ਉਹਨਾਂ ਨੇ ਆਖਿਆ ਹੈ ਕਿ ਸਰਕਾਰੀ ਵਿਭਾਗਾਂ ਦੇ ਨਾਲ ਨਾਲ ਹੀ ਨਿੱਜੀ ਖੇਤਰਾਂ ਵਿੱਚ ਵੀ ਨਵੇਂ ਲੋਕਾਂ ਦੀ ਭਰਤੀ ਨੂੰ ਵਧਾਇਆ ਜਾਵੇ। ਜਿੱਥੇ ਨਵੇਂ ਲੋਕਾਂ ਨੂੰ ਮੌਕੇ ਦਿੱਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਦੇ ਹੁਨਰ ਦੇ ਕਾਰਨ ਬਹੁਤ ਸਾਰੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਹੋ ਸਕਦੇ ਹਨ। 4 ਘੰਟੇ ਤੱਕ ਹੋਈ ਇਸ ਮੀਟਿੰਗ ਵਿੱਚ ਜਿੱਥੇ ਦੇਸ਼ ਦੇ ਵੱਖ ਵੱਖ ਖੇਤਰਾਂ ਨੂੰ ਲੈ ਕੇ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ।

ਉਥੇ ਹੀ ਦੇਸ਼ ਅੰਦਰ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਮੁੱਦੇ ਉੱਪਰ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਫੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸਾਰੇ ਸੂਬਾ ਸਰਕਾਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਦੇਸ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਵਾਸਤੇ ਸਰਕਾਰੀ ਅਤੇ ਨਿੱਜੀ ਖੇਤਰਾਂ ਦੇ ਵਿੱਚ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾਣ ਅਤੇ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …