ਆਈ ਤਾਜਾ ਵੱਡੀ ਖਬਰ
ਕਰੋਨਾ ਵਰਗੀ ਭਿਆਨਕ ਸਥਿਤੀ ਨੂੰ ਕਾਬੂ ਹੇਠ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਇਸ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਆਰਥਿਕ ਮੰਦੀ ਦੇ ਬੋਝ ਥੱਲੇ ਆਉਣ ਵਾਲੇ ਲੋਕਾਂ ਦੀ ਆਰਥਿਕ ਸਹਾਇਤਾ ਵੀ ਕੀਤੀ ਗਈ ਅਤੇ ਲੋਕਾਂ ਦੇ ਘਰਾਂ ਤੱਕ ਰਾਸ਼ਨ ਮੁਹਈਆ ਕੀਤਾ ਗਿਆ। ਉਥੇ ਹੀ ਕੇਂਦਰ ਦੀ ਸਰਕਾਰ ਵੱਲੋਂ ਲੋਕਾਂ ਨੂੰ ਰੋਜ਼ਗਾਰ ਦੇ ਵੀ ਬਹੁਤ ਸਾਰੇ ਮੌਕੇ ਦਿੱਤੇ ਜਾ ਰਹੇ ਹਨ ਜਿਸ ਨਾਲ ਦੇਸ਼ ਦੀ ਉੱਨਤੀ ਅਤੇ ਵਿਕਾਸ ਹੋ ਸਕੇ। ਪ੍ਰ
ਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਹਰਮਨ ਪਿਆਰਾ ਪ੍ਰਧਾਨ ਮੰਤਰੀ ਦੱਸਿਆ ਜਾਂਦਾ ਹੈ। ਉਨ੍ਹਾਂ ਨੂੰ ਕਈ ਵਿਦੇਸ਼ਾਂ ਦੇ ਵਿਚ ਵੀ ਬਹੁਤ ਜ਼ਿਆਦਾ ਮਾਣ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਕਰਨਗੇ ਇਹ ਕੰਮ , ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰ ਕੇ ਦਿੱਤੀ ਗਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਮੇਂ ਸਮੇਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ
ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੁੱਧਵਾਰ ਨੂੰ ਮੁੱਖ ਭਾਸ਼ਣ ਦੇਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਭ ਤੋਂ ਵੱਡਾ ਡਿਜ਼ੀਟਲ ਅਤੇ ਸਟਾਰਟਅਪ ਪ੍ਰੋਗਰਾਮ ਯੂਰਪ ਦੇ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਵੀਵਾਟੇਕ’ ਦਾ ਆਯੋਜਨ ਹੋ ਰਿਹਾ ਹੈ।। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਟਵੀਟ ਰਾਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2016 ਤੋਂ ਇਹ ਪ੍ਰੋਗਰਾਮ ਹਰ ਸਾਲ ਪੈਰਿਸ ‘ਚ ਹੁੰਦਾ ਹੈ। ਜਿਸ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ‘ਚ ਮੁੱਖ ਭਾਸ਼ਣ ਦੇਣਗੇ।
ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ਦੇ ਜ਼ਰੀਏ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ। ਉੱਥੇ ਹੀ ਹੁਣ ਵੀਵਾਟੇਕ ਯੂਰਪ ਦਾ ਸਭ ਤੋਂ ਵੱਡਾ ਡਿਜ਼ੀਟਲ ਅਤੇ ਸਟਾਰਟਅਪ ਪ੍ਰੋਗਰਾਮ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਸ਼ਣ ਦੇ ਜ਼ਰੀਏ ਸੰਬੋਧਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਦੇਸ਼ ਦੇ ਲੋਕਾਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਉਥੇ ਹੀ ਉਨ੍ਹਾਂ ਵੱਲੋਂ ਯੂਰਪ ਦੇ ਇਸ ਪ੍ਰੋਗਰਾਮ ਵਿੱਚ ਸੰਬੋਧਨ ਕੀਤੇ ਜਾਣਾ ਮਾਣ ਵਾਲੀ ਗੱਲ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …