ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਲਗਾਤਾਰ ਇੱਕ ਤੋਂ ਬਾਅਦ ਇੱਕ ਬਹੁਤ ਸਾਰੇ ਖੇਤਰਾਂ ਦੇ ਨਾਲ ਜੁੜੀਆ ਹੋਈਆ ਦੁਖਦਾਈ ਖਬਰਾਂ ਆਉਣ ਦਾ ਸਿਲਸਿਲਾ ਜਾਰੀ ਹੈ। ਕਿਉਂਕਿ ਜਿੱਥੇ ਵੱਖ-ਵੱਖ ਖੇਤਰਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਸਨ ਅਤੇ ਇਸ ਦੁਨੀਆ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ ਅਤੇ ਕੁਝ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਈਆਂ।
ਉਥੇ ਹੀ ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆ ਦੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਵੀ ਸ਼ਿਕਾਰ ਹੋਣ ਕਾਰਨ ਬਹੁਤ ਸਾਰੀਆਂ ਹਸਤੀਆਂ ਦੀ ਜਾਨ ਚਲੇ ਗਈ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਰਘਟਨਾਵਾਂ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਜਾਣ ਨਾਲ ਬਹੁਤ ਸਾਰੇ ਲੋਕਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ। ਹੁਣ ਪੰਜਾਬੀ ਸੰਗੀਤ ਇੰਡਸਟਰੀ ਨੂੰ ਇਕ ਵੱਡਾ ਝਟਕਾ ਲਗਾ ਹੈ ਜਿਥੇ ਸੰਗੀਤ ਜਗਤ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਗੀਤ ਜਗਤ ਵਿੱਚ ਉਸ ਸਮੇਂ ਸਭ ਲੋਕਾਂ ਨੂੰ ਝਟਕਾ ਲੱਗਾ ਜਦੋਂ ਉਨ੍ਹਾਂ ਨੂੰ ਸੈਂਕੜੇ ਗੀਤਾਂ ਦੇ ਰਚੇਤਾ ਗੁਰਜੰਟ ਘਨੌਰ ਦੀ ਮੌਤ ਦੇ ਬਾਰੇ ਪਤਾ ਲੱਗਾ। ਗੁਰਜੰਟ ਘਨੌਰ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ ਅਤੇ ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਦੋਸਤਾਂ ਗੁਰਜਿੰਦਰ ਕਾਕਾ ਅਤੇ ਸਿਮਰਨ ਬਘਲੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦਾ ਦੋਸਤ ਭਰੀ ਜਵਾਨੀ ਵਿੱਚ ਇਸ ਦੁਨੀਆ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜਿਆ ਹੈ
ਉੱਥੇ ਹੀ ਉਸਦੇ ਲਿਖੇ ਗੀਤਾਂ ਨੂੰ ਅਨੇਕਾਂ ਹੀ ਕਲਾਕਾਰਾ ਵੱਲੋ ਆਪਣੀ ਆਵਾਜ਼ ਦਿੱਤੀ ਜਾ ਚੁੱਕੀ ਹੈ।। ਜਿਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਸੰਗੀਤ ਜਗਤ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …