Breaking News

ਪੰਜਾਬ : ਇਸ ਮਸ਼ਹੂਰ ਲੀਡਰ ਦੀ ਕਰੰਟ ਲਗਣ ਨਾਲ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂ ਆਤ ਤੋਂ ਹੀ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ, ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋ-ਗ-ਮ-ਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂ ਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਹੁਣ ਪੰਜਾਬ ਵਿੱਚ ਇਸ ਮਸ਼ਹੂਰ ਲੀਡਰ ਦੀ ਕਰੰਟ ਲੱਗਣ ਨਾਲ ਹੋਈ ਮੌਤ ਕਾਰਨ ਫਿਰ ਤੋਂ ਸੋਗ ਦੀ ਲਹਿਰ ਛਾ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਰੂਪ ਨਗਰ ਕਸਬਾ ਮੋਰਿੰਡਾ ਦੇ ਰਹਿਣ ਵਾਲੇ ਦਲਬੀਰ ਸਿੰਘ ਕਾਇਨੌਰ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦਲਵੀਰ ਸਿੰਘ ਆਪਣੇ ਪੋਲਟਰੀ ਫਾਰਮ ਮੜੋਲੀ ਕਲਾ ਵਿਚ ਮੋਟਰ ਸਟਾਟਰ ਕਰਨ ਲੱਗੇ ਸਨ। ਉਸ ਸਮੇਂ ਹੀ ਉਹਨਾਂ ਨੂੰ ਮੋਟਰ ਸਟਾਰਟਰ ਕਰਦੇ ਸਾਰ ਜ਼ੋਰਦਾਰ ਕਰੰਟ ਲੱਗਾ, ਇਸ ਕਰੰਟ ਨਾਲ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਹ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ। ਉਹ ਸਾਬਕਾ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ ਦੇ ਬਹੁਤ ਹੀ ਕਰੀਬੀ ਸਨ।

ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਮੰ-ਦ-ਭਾ-ਗੀ ਘਟਨਾ ਦੀ ਖਬਰ ਮਿਲਦੇ ਸਾਰ ਹੀ ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ ਸਾਬਕਾ ਮੈਂਬਰ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂ ਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ, ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਤੇ ਹੋਰ ਬਹੁਤ ਸਾਰੀਆਂ ਰਾਜਨੀਤਿਕ ਸਖਸ਼ੀਅਤਾਂ ਵੱਲੋਂ ਦਲਵੀਰ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਉਨ੍ਹਾਂ ਦੇ ਪਰਿਵਾਰ ਨਾਲ ਕੀਤਾ ਗਿਆ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …