Breaking News

ਪੰਜਾਬ : ਕੁਝ ਮਹੀਨੇ ਪਹਿਲਾਂ ਕਰਾਈ ਲਵ ਮੈਰਿਜ ਹੁਣ ਕੁੜੀ ਹੋਰ ਕਿਸੇ ਨਾਲ ਹੋ ਗਈ ਫਰਾਰ – ਮੁੰਡੇ ਨੇ ਚੁਣ ਲਈ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਅਤੇ ਕਈ ਲੋਕਾਂ ਦੀ ਨੌਕਰੀ ਜਾਣ ਦੇ ਚਲਦਿਆਂ ਹੋਇਆਂ ਉਨ੍ਹਾਂ ਅਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ ਅਤੇ ਇਸ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰਦੇ ਹਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਗਏ ਸਨ। ਜਿੱਥੇ ਕਈ ਲੋਕਾਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚੋਂ ਉਭਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਉਥੇ ਹੀ ਕੁਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਉੱਥੇ ਹੀ ਬਹੁਤ ਸਾਰੇ ਪਰਿਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਕਿ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਥੇ ਉਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਕੁਝ ਮਹੀਨੇ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੀ ਕੁੜੀ ਕਿਸੇ ਹੋਰ ਨਾਲ ਫਰਾਰ ਹੋ ਜਾਣ ਦੇ ਮੁੰਡੇ ਵੱਲੋਂ ਮੌਤ ਚੁਣੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਡੇਅਰੀ ਕੰਪਲੈਕਸ ਸਥਿਤ ਕਿਰਾਏ ਦੇ ਘਰ ਆਏ ਤੇ ਕਮਰੇ ਵਿਚ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਇਸ ਲਈ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਕਿਉਂਕਿ ਉਸ ਸਮੇਂ ਤੋਂ ਪ੍ਰੇਸ਼ਾਨ ਰਹਿ ਰਿਹਾ ਸੀ। ਜਿਸਦੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ 22 ਸਾਲਾਂ ਦਿਨੇਸ਼ ਕੁਮਾਰ ਦੇ ਭਰਾ ਸੰਤੋਸ਼ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਉਸ ਦੇ ਭਰਾ ਵੱਲੋਂ ਇਕ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਗਿਆ ਸੀ ਅਤੇ ਉਸ ਪਿਛੋਂ ਉਹ ਲੁਧਿਆਣਾ ਵਿਖੇ ਰਹਿ ਰਹੇ ਸਨ।

ਪਰ ਵਿਆਹ ਤੋਂ ਕੁਝ ਮਹੀਨਿਆਂ ਬਾਅਦ ਹੀ ਉਸ ਦੀ ਭਾਬੀ ਅਚਾਨਕ ਕਿਧਰੇ ਚਲੀ ਗਈ, ਤੇ ਉਹ ਵਾਪਸ ਨਹੀਂ ਆਈ ਸੀ। ਜਿਸ ਤੋਂ ਬਾਅਦ ਉਸ ਦਾ ਭਰਾ ਜੋ ਕਿ ਪਲੰਬਰ ਦਾ ਕੰਮ ਕਰਦਾ ਸੀ ਅਕਸਰ ਹੀ ਪਰੇਸ਼ਾਨ ਰਹਿੰਦਾ ਸੀ। ਜਿਸ ਤੋਂ ਬਾਅਦ ਉਸ ਵੱਲੋਂ ਆਪਣੇ ਕਮਰੇ ਵਿੱਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਉਸ ਦਾ ਮਾਮਾ ਉਸ ਨੂੰ ਮਿਲਣ ਪਹੁੰਚਿਆ ਤਾਂ ਕਮਰਾ ਬੰਦ ਹੋਣ ਤੇ ਉਸ ਵੱਲੋਂ ਤਾਲਾ ਤੋੜ ਕੇ ਦੇਖਿਆ ਗਿਆ ਤਾਂ ਅੰਦਰ ਦਿਨੇਸ਼ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਸੀ ਅਤੇ ਉਸ ਪਿਛੋਂ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …