Breaking News

ਪੰਜਾਬ ਚੋਂ ਕੋਰੋਨਾ ਨੂੰ ਜੜੋਂ ਪੁੱਟਣ ਲਈ ਕੈਪਟਨ ਨੇ ਦਿੱਤਾ ਇਹ ਵੱਡਾ ਹੁਕਮ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਜਦੋਂ ਤੋਂ ਕਰੋਨਾ ਮਹਾਮਾਰੀ ਦਾ ਪ੍ਰਸਾਰ ਭਾਰਤ ਵਿੱਚ ਹੋਇਆ ਹੈ । ਉਸ ਸਮੇਂ ਤੋਂ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ। ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਮੇਂ ਸਮੇਂ ਤੇ ਅਪੀਲ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ਦੇ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵਿਚ ਕਮੀ ਆਈ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਜਿਸ ਨਾਲ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਲਈ ਹੁਣ ਪੰਜਾਬ ਵਿਚ ਕਰੋਨਾ ਨੂੰ ਜੜੋਂ ਪੁੱਟਣ ਲਈ ਕੈਪਟਨ ਨੇ ਇੱਕ ਹੋਰ ਹੁਕਮ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਾਜ਼ਿਟਿਵ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਦੀ ਗਿਣਤੀ ਵਧਾ ਕੇ 15 ਕਰ ਦਿੱਤੀ ਹੈ। ਇਹ ਕਦਮ covid ਦੇ ਦੂਜੇ ਪੜਾਅ ਦੇ ਖਦਸ਼ੇ ਦੇ ਮੱਦੇਨਜ਼ਰ ਚੁੱਕੇ ਗਏ ਹਨ। ਜਿਸ ਵਿੱਚ ਇੱਕ ਸੰਚਾਲਨ ਕਮੇਟੀ ਅਤੇ ਜ਼ਿਲ੍ਹਾ ਤੇ ਸੂਬਾ ਪੱਧਰੀ ਟਾਸਕ ਫੋ-ਰ-ਸ ਸ਼ਾਮਲ ਹੋਵੇਗੀ।

ਕੈਪਟਨ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਆਰਤੀ ਪੀ ਸੀ ਆਰ ਨੂੰ ਲਾਜ਼ਮੀ ਕਰਾਰ ਦਿੱਤਾ ਜਾਵੇ। ਪੁਲਸ ਜ਼ਿਲਾ ਹਸਪਤਾਲਾਂ ਨੂੰ 24 ਘੰਟੇ 7 ਦਿਨ ਟੈਸਟਿੰਗ ਸੁਵਿਧਾ ਮੁਹਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਕਰੋਨਾ ਦੀ ਮੌਤ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਵੀ ਆਦੇਸ਼ ਦਿੱਤਾ । ਤਾਂ ਜੋ ਨਵੰਬਰ ਦੇ ਮੱਧ ਤੱਕ ਇਸ ਸਬੰਧੀ ਜ਼ਰੂਰੀ ਕਦਮ ਚੁੱਕੇ ਜਾ ਸਕਣ।

ਉਨ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਗਟਾਏ ਖਦਸ਼ੇ ਬਾਬਤ ਇਹ ਵੀ ਕਿਹਾ ਕਿ ਜਿਨ੍ਹਾਂ ਦੀ ਚੋਣ ਹੋ ਚੁੱਕੀ ਹੈ ਉਨ੍ਹਾਂ ਨੂੰ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ ਤੇ ਜੁਆਇੰਨ ਕਰਨ ਲਈ ਕਿਹਾ ਜਾਵੇ। ਸੂਬਾ ਸਰਕਾਰ ਦੀ ਸਿਹਤ ਸਬੰਧੀ ਮਾਹਿਰ ਕਮੇਟੀ ਦੇ ਮੁਖੀ ਲੱਗ ਸਕੇ ਕਿ ਤਲਵਾੜਾ ਨੇ ਇਸ ਤੋਂ ਪਹਿਲਾਂ ਕਿਹਾ ਕਿ ਜੇਕਰ ਰੋਕ ਨਾ ਲਗਾਈ ਗਈ ਤਾਂ ਲੋਕਾਂ ਵੱਲੋਂ ਖੁਦ ਦੀ ਜਾਂਚ ਸਿਰਫ਼ ਸੀ ਟੀ ਸਕੈਨ ਤੱਕ ਮਹਿਦੂਦ ਰੱਖੇ ਜਾਣ ਦਾ ਰੁਝਾਣ ਸੂਬੇ ਲਈ ਖ-ਤ-ਰ-ਨਾ- ਕ ਸਾਬਤ ਹੋ ਸਕਦਾ ਹੈ।

ਕੈਪਟਨ ਨੇ ਕਿਹਾ ਕਿ ਵੈਕਸੀਨ ਦੇ ਆਉਣ ਤੇ ਸਿਹਤ ਕਾਮਿਆਂ ਅਤੇ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਲੋਕਾਂ ਸਮੇਤ ਹੋਰ ਲੋੜਵੰਦ ਨੂੰ ਪਹਿਲ ਦੇ ਆਧਾਰ ਤੇ ਦਿੱਤੀ ਜਾਵੇਗੀ। ਉਨ੍ਹਾਂ ਦੀਵਾਲੀ ਤੇ ਲੋਕਾਂ ਨੂੰ ਪਟਾਖੇ ਨਾ ਚਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਹਸਪਤਾਲਾਂ ਅਤੇ ਰੇਡੀਓਲੋਜੀ, ਲੈਬੋਰਟਰੀਆਂ ਲਈ ਇਹ ਲਾਜਮੀ ਕਰ ਦਿੱਤਾ ਹੈ, ਕਿ ਜਿਸ ਕਿਸੇ ਨੂੰ ਕਰੋਨਾ ਹੋਣ ਦਾ ਸ਼ੱਕ ਲੱਗੇ, ਉਸ ਸਬੰਧੀ ਸੂਬਾ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …