ਆਈ ਤਾਜਾ ਵੱਡੀ ਖਬਰ
ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਰੁਕਣ ਦਾ ਨਾਮ ਹੀ ਨਾਹੀ ਲੈ ਰਿਹਾ। ਪਰ ਅੱਜ ਅਗੇ ਨਾਲੋਂ ਘਟ ਕੋਰੋਨਾ ਵਾਇਰਸ ਦੇ ਪੌਜੇਟਿਵ ਕੇਸ ਪੰਜਾਬ ਚ ਆਏ ਹਨ ਜੋ ਕੇ ਥੋੜੀ ਰਾਹਤ ਵਾਲੀ ਚੰਗੀ ਖਬਰ ਹੈ। ਸਰਕਾਰ ਵੀ ਇਸ ਵਾਇਰਸ ਨੂੰ ਰੋਕਣ ਦੇ ਪੂਰੇ ਉਪਰਾਲੇ ਕਰ ਰਹੀ ਹੈ।ਪੰਜਾਬ ਚ ਇਸ ਵਾਇਰਸ ਨੂੰ ਰੋਕਣ ਲਈ ਕਈ ਤਰਾਂ ਦੀਆਂ ਪਾਬੰਦੀਆਂ ਲਗੀਆਂ ਹੋਈਆਂ ਹਨ ਜੋ ਕੇ ਹੁਣ ਹੋਲੀ ਹੋਲੀ ਕਰਕੇ ਘਟ ਹੋ ਰਹੀਆਂ ਹਨ।
ਪੰਜਾਬ ਭਰ ‘ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 1271 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 46 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਸੋਮਵਾਰ ਨੂੰ ਸੂਬੇ ‘ਚ 23129 ਸੈਂਪਲ ਲਏ ਗਏ ਜਿਨ੍ਹਾਂ ‘ਚੋਂ 1271 ਟੈਸਟ ਪੌਜ਼ੇਟਿਵ ਪਾਏ ਗਏ।
ਸੂਬੇ ‘ਚ ਹੁਣ ਤੱਕ 1786627 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ 111375 ਲੋਕ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ। ਰਾਹਤ ਭਰੀ ਗੱਲ ਇਹ ਹੈ ਕਿ 90345 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਵੇਲੇ ਪੰਜਾਬ ‘ਚ 17746 ਐਕਟਿਵ ਕੇਸ ਹਨ। 331 ਲੋਕ ਆਕਸੀਜਨ ਸਪੋਰਟ ‘ਤੇ ਹਨ ਅਤੇ 68 ਲੋਕ ਵੈਂਟੀਲੇਟਰ ‘ਤੇ ਹਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …