ਆਈ ਤਾਜਾ ਵੱਡੀ ਖਬਰ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ।
ਅੱਜ ਪੰਜਾਬ ‘ਚ 2247 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 99930 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 75409 ਮਰੀਜ਼ ਠੀਕ ਹੋ ਚੁੱਕੇ, ਬਾਕੀ 21661 ਮਰੀਜ ਇਲਾਜ਼ ਅਧੀਨ ਹਨ। ਅੱਜ 1910 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 475 ਮਰੀਜ਼ ਆਕਸੀਜਨ ਅਤੇ 59 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਅੱਜ ਸਭ ਤੋਂ ਵੱਧ ਨਵੇਂ ਮਾਮਲੇ ਅੰਮ੍ਰਿਤਸਰ ਤੋਂ 255, ਫਿਰੋਜ਼ਪੁਰ ਤੋਂ 249, ਲੁਧਿਆਣਾ ਤੋਂ 245, ਮੁਹਾਲੀ 233, ਜਲੰਧਰ 221 ਤੇ ਪਟਿਆਲਾ ਤੋਂ 151 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ।
ਹੁਣ ਤੱਕ 2860 ਮਰੀਜਾਂ ਦੀ ਮੌਤ ਹੋ ਚੁੱਕੀ ਹੈ। । ਅੱਜ ਰਿਪੋਰਟ ਹੋਈਆਂ 47 ਮੌਤਾਂ ‘ਚ 9 ਅੰਮ੍ਰਿਤਸਰ, 1 ਫਤਿਹਗੜ੍ਹ ਸਾਹਿਬ, 5 ਲੁਧਿਆਣਾ, 2 ਬਠਿੰਡਾ, 7 ਜਲੰਧਰ, 4 ਪਟਿਆਲਾ, 1 ਰੋਪੜ, 4 ਕਪੂਰਥਲਾ, 1 ਫਰੀਦਕੋਟ, 1 ਫਿਰੋਜ਼ਪੁਰ, 1 ਮੁਕਤਸਰ, 2 ਸੰਗਰੂਰ, 2 ਮੋਗਾ, 2 ਹੁਸ਼ਿਆਰਪੁਰ, 5 ਪਠਾਨਕੋਟ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 55 ਲੱਖ, 1 ਹਜ਼ਾਰ, 869 ਲੋਕ ਕੋਰੋਨਾ ਹੋਏ ਹਨ, ਜਿੰਨਾ ਵਿੱਚੋਂ 44 ਲੱਖ , 10 ਹਜ਼ਾਰ, 455 ਮਰੀਜ਼ਾਂ ਨੇ ਇਸ ਤੋਂ ਠੀਕ ਹੋ ਚੁੱਕੇ ਹਨ। ਪਰ ਇਸ ਨਾਲ 88008 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …