Breaking News

ਪੰਜਾਬ ਚ ਅੱਜ ਫਿਰ ਆਇਆ ਕੋਰੋਨਾ ਤੂਫ਼ਾਨ ਹੋਈਆਂ 41 ਮੌਤਾਂ ਅਤੇ ਆਏ ਏਨੇ ਜਿਆਦਾ ਪੌਜੇਟਿਵ

ਹੋਈਆਂ 41 ਮੌਤਾਂ ਅਤੇ ਆਏ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1474 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 50848 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 41 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1348 ਹੋ ਗਈ ਹੈ।

ਅੱਜ ਸੂਬੇ ‘ਚ ਸਭ ਤੋਂ ਵੱਧ 272 ਮਰੀਜ਼ ਲੁਧਿਆਣਾ ਤੋਂ, 145 ਪਟਿਆਲਾ ਤੋਂ, 114 ਅੰਮ੍ਰਿਤਸਰ ਤੋਂ, 137 ਐਸਏਐਸ ਨਗਰ ਤੋਂ ਅਤੇ 119 ਫਿਰੋਜ਼ਪੁਰ ਤੋਂ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 17 ਲੋਕਾਂ ਦੀ ਮੌਤ ਲੁਧਿਆਣਾ ‘ਚ ਹੋਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ -2, ਫਰੀਦਕੋਟ -1, ਫਾਜ਼ਿਲਕਾ -1, ਫਤਿਹਗੜ੍ਹ ਸਾਹਿਬ -2, ਹੁਸ਼ਿਆਰਪੁਰ -2, ਜਲੰਧਰ -3, ਮੋਗਾ -2, ਐਸ.ਏ.ਐਸ.ਨਗਰ -1 ਅਤੇ ਪਟਿਆਲਾ ‘ਚ 10 ਲੋਕਾਂ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 1083 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 1026465 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 50848 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 34091 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15409 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …