Breaking News

ਪੰਜਾਬ ਚ ਇਥੇ ਅਸਮਾਨੀ ਬਿਜਲੀ ਨੇ ਮਚਾਈ ਭਾਰੀ ਤਬਾਹੀ – ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਤਾਪਮਾਨ ਵਿੱਚ ਦੋ ਦਿਨ ਤੋਂ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਪੰਜਾਬ ਦੇ ਵਿੱਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ ਬਾਰਸ਼ ਹੋਣ ਕਾਰਨ ਹੋ ਗਿਆ ਹੈ। ਸੂਬੇ ਅੰਦਰ ਰਾਤ ਅਤੇ ਦਿਨ ਦੇ ਪਾਰੇ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਕਿਉਂਕਿ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੇ ਪਹਾੜੀ ਇਲਾਕਿਆਂ ਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਪਾਰਾ ਕਾਫ਼ੀ ਹੇਠਾਂ ਆ ਰਿਹਾ ਹੈ। ਜਿਸ ਦੇ ਕਾਰਨ ਪੰਜਾਬ ਵਿੱਚ ਠੰਡ ਵਧ ਰਹੀ ਹੈ। ਪੰਜਾਬ ਅੰਦਰ ਸਰਦੀ ਦੇ ਮੌਸਮ ਦੀ ਨਵੇ ਸਾਲ ਦੀ ਪਹਿਲੀ ਬਾਰਸ਼ ਹੋਈ ਹੈ।

ਜਿਸ ਕਾਰਨ ਪਹਾੜੀ ਖੇਤਰਾਂ ਵਿੱਚ ਬਰਫ ਦੇ ਕਾਰਨ ਠੰਡ ਜ਼ਿਆਦਾ ਹੈ ਅਤੇ ਪੰਜਾਬ ਅੰਦਰ ਬਾਰਸ਼ ਦੇ ਕਾਰਣ ਠੰਡ ਵਿੱਚ ਵਾਧਾ ਹੋਇਆ ਹੈ। ਮੌਸਮ ਦੀ ਗੜਬੜੀ ਦਾ ਅਸਰ ਪਹਾੜੀ ਇਲਾਕਿਆਂ ਅਤੇ ਮੈਦਾਨੀ ਇਲਾਕਿਆਂ ਵਿੱਚ ਦੇਖਿਆ ਜਾ ਰਿਹਾ ਹੈ। ਠੰਡ ਦਾ ਪ੍ਰਭਾਵ ਪਹਾੜਾਂ ਵਿੱਚ ਦਿਖਾਈ ਦੇ ਰਿਹਾ ਹੈ। ਕੱਲ ਹੋਈ ਬਾਰਿਸ਼ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਉੱਥੇ ਹੀ ਅਸਮਾਨੀ ਬਿਜਲੀ ਨੇ ਵੀ ਕਈ ਥਾਂ ਤੇ ਜਾਨੀ ਮਾਲੀ ਨੁ-ਕ-ਸਾ-ਨ ਕੀਤਾ ਹੈ। ਅਸਮਾਨੀ ਬਿਜਲੀ ਨੇ ਕਈ ਘਰਾਂ ਵਿਚ ਤਬਾਹੀ ਮਚਾ ਦਿੱਤੀ ਹੈ।

ਕੱਲ ਵੀ ਇੱਕ ਜਗ੍ਹਾ ਤੇ ਅਸਮਾਨੀ ਬਿਜਲੀ ਪੈਣ ਕਾਰਨ ਭਾਰੀ ਤਬਾਹੀ ਹੋਈ ਹੈ। ਇਹ ਘਟਨਾ ਡੇਰਾ ਬਾਬਾ ਨਾਨਕ ਦੀ ਹੈ। ਜਿੱਥੇ ਅਸਮਾਨੀਂ ਬਿਜਲੀ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਹ ਘਟਨਾ ਕੱਲ੍ਹ 4:30 ਵਜੇ ਵਾਪਰੀ, ਜਦੋਂ ਅਸਮਾਨੀ ਬਿਜਲੀ ਨੇ ਇਕ ਘਰ ਦੀ ਛੱਤ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਵਿਚ ਧਮਾਕਾ ਇੰਨਾਂ ਜੋਰ ਨਾਲ ਹੋਇਆ ਕਿ ਨਾਲ ਦੇ ਘਰ ਨੂੰ ਵੀ ਨੁ-ਕ-ਸਾ-ਨ ਪਹੁੰਚਿਆ ਹੈ, ਜਿਨ੍ਹਾਂ ਦੇ ਘਰ ਇਸ ਅਸਮਾਨੀ ਬਿਜਲੀ ਦੇ ਕਾਰਨ ਗੀਜ਼ਰ ਵੀ ਪਾੜ ਗਿਆ ਅਤੇ ਘਰ ਦੀ ਇਮਾਰਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਅਸੀਂ ਧਮਾਕੇ ਦੀ ਆਵਾਜ਼ ਸੁਣੀ ਤਾਂ ਛੱਤ ਤੇ ਜਾ ਕੇ ਵੇਖਿਆ, ਅਸਮਾਨੀ ਬਿਜਲੀ ਪੈਣ ਕਾਰਨ ਘਰ ਦੀ ਉਪਰਲੀ ਮੰਜ਼ਿਲ ਦਾ ਲੈਂਟਰ ਪਾੜ ਚੁੱਕਾ ਸੀ ਤੇ ਛੱਤ ਦੀ ਟੈਂਕੀ ਦਾ ਵੀ ਬਹੁਤ ਵੱਡਾ ਹਿੱਸਾ ਨੁਕਸਾਨਿਆ ਗਿਆ ਸੀ। ਇਸ ਘਟਨਾ ਵਿੱਚ ਪਰਿਵਾਰਕ ਮੈਂਬਰ ਵਾਲ ਵਾਲ ਬਚ ਗਏ ਹਨ। ਪਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਅਸਮਾਨੀ ਬਿਜਲੀ ਦੇ ਕਾਰਨ ਘਰ ਦਾ ਕਾਫ਼ੀ ਨੁ-ਕ-ਸਾ-ਨ ਹੋ ਗਿਆ ਹੈ। ਕੱਲ ਬਰਸਾਤ ਹੋਣ ਕਾਰਨ ਸਾਰੇ ਪਰਿਵਾਰਕ ਮੈਂਬਰ ਘਰੇ ਹੀ ਸਨ। ਜਿਸ ਸਮੇਂ ਅਸਮਾਨੀ ਬਿਜਲੀ ਕਾਰਨ ਇਹ ਤੇਜ਼ ਧ-ਮਾ- ਕਾ ਹੋਇਆ। ਨੁ-ਕ-ਸਾ-ਨੇ ਗਏ ਘਰ ਦੇ ਮਾਲਕ ਦਵਿੰਦਰ ਕੁਮਾਰ ਨੇ ਦੱਸਿਆ ਪਰਿਵਾਰਕ ਮੈਂਬਰ ਘਰ ਦੇ ਅੰਦਰ ਹੀ ਸਨ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …