ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦਾ ਕ-ਹਿ-ਰ ਘੱਟ ਹੋ ਰਿਹਾ ਹੈ, ਉਥੇ ਹੀ ਵਾਪਰਨ ਵਾਲੇ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਕਰੋਨਾ ਟੀਕਾਕਰਨ ਕੀਤਾ ਗਿਆ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਅਚਾਨਕ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਚੌਕਸੀ ਵਰਤੀ ਜਾਂਦੀ ਹੈ। ਉਥੇ ਹੀ ਆਏ ਦਿਨ ਹੋਣ ਵਾਲੇ ਭਿ-ਆ-ਨ-ਕ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਤੇ ਮਾਲੀ ਨੁ-ਕ-ਸਾ-ਨ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸਿਆਂ ਕਾਰਨ ਭਾਰੀ ਨੁ-ਕ-ਸਾ-ਨ ਹੋਣ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਅੱਗ ਨੇ ਤ-ਬਾ-ਹੀ ਮਚਾਈ ਹੈ ਜਿਸ ਕਾਰਨ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਅਧੀਨ ਪੈਂਦੇ ਲੰਮਾ ਪਿੰਡ ਨੇੜੇ ਥਿਨਰ ਫੈਕਟਰੀ ਵਿੱਚ ਅੱਜ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਫ਼ੈਕਟਰੀ ਦੇ ਅੰਦਰ ਬਹੁਤ ਸਾਰੇ ਸਲੰਡਰ ਮੌਜੂਦ ਹਨ, ਜਿਸ ਕਾਰਨ ਫੈਕਟਰੀ ਵਿੱਚ ਲੱਗੀ ਹੋਈ ਅੱਗ ਭਿਆਨਕ ਰੂਪ ਅਖਤਿਆਰ ਕਰ ਗਈ ਹੈ ਅਤੇ ਫੈਕਟਰੀ ਵਿੱਚ ਲਗਾਤਾਰ ਧਮਾਕਿਆਂ ਦੀਆਂ ਆਵਾਜ਼ਾਂ ਆ ਰਹੀਆਂ ਹਨ।
ਇਸ ਅੱਗ ਲੱਗਣ ਦੀ ਘਟਨਾ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ।ਇਸ ਮੌਕੇ ਤੇ ਚਾਰ ਗੱਡੀਆਂ ਨੂੰ ਭੇਜਿਆ ਗਿਆ, ਜਿਨ੍ਹਾਂ ਵੱਲੋਂ ਇਸ ਭਿ-ਆ-ਨ-ਕ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫੈਕਟਰੀ ਵਿੱਚ ਲੱਗੀ ਇਸ ਭਿ-ਆ-ਨ-ਕ ਅੱਗ ਕਾਰਨ ਕਈ ਕਿਲੋਮੀਟਰ ਤੱਕ ਇਸ ਧੂੰਏ ਦਾ ਅਸਰ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਫੈਕਟਰੀ ਵਾਲੀ ਜਗ੍ਹਾ ਦੇ ਆਲੇ-ਦੁਆਲੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋਇਆ ਹੈ। ਪ੍ਰਾਪਤ ਹੋਈ ਖ਼ਬਰ ਦੇ ਅਨੁਸਾਰ ਅਜੇ ਤੱਕ ਥਿਨਰ ਫੈਕਟਰੀ ਦੇ ਅੰਦਰ ਅੱਗ ਭੜਕੀ ਹੋਈ ਹੈ।
ਜਿੱਥੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਉਥੇ ਹੀ ਫੈਕਟਰੀ ਵਿਚ ਲੱਗੀ ਅੱਗ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਚੱਲ ਸਕਿਆ ਹੈ, ਤੇ ਨਾ ਹੀ ਅਜੇ ਤੱਕ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਲ ਹੋਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …