ਆਈ ਤਾਜ਼ਾ ਵੱਡੀ ਖਬਰ
ਇਸ ਵਾਰ ਪੰਜਾਬ ਵਿੱਚ ਪੈਣ ਵਾਲੀ ਅੱਤ ਦੀ ਗਰਮੀ ਨੇ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦੇ ਦੌਰ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ। ਉੱਥੇ ਹੀ ਇਸ ਗਰਮੀ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਬੀਤੇ ਦੋ ਦਿਨਾਂ ਤੋਂ ਜਿੱਥੇ ਮੌਸਮ ਵਿੱਚ ਆਈ ਤਬਦੀਲੀ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ ਉਥੇ ਹੀ ਵਗਣ ਵਾਲੀਆਂ ਤੇਜ਼ ਹਵਾਵਾਂ ਅਤੇ ਬਰਸਾਤ ਦੇ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਇਹਨੀ ਦਿਨੀਂ ਜਿਥੇ ਹਾੜ੍ਹ ,ਤੂਫਾਨ ਭੂਚਾਲ ਆਦਿ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਕਰੰਟ ਲੱਗਣ ਕਾਰਨ ਦੋ ਮੌਤਾਂ ਹੋਈਆਂ ਹਨ ਅਤੇ ਚਾਰ ਜ਼ਖਮੀ ਹੋਏ ਹਨ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਦੇ ਅਧੀਨ ਆਉਣ ਵਾਲੇ ਰੋਣੀ ਦੇ ਕਸਬਾ ਪਾਇਲ ਤੋਂ ਸਾਹਮਣੇ ਆਇਆ ਹੈ। ਬੀਤੇ ਦਿਨੀਂ ਮੌਸਮ ਦੀ ਖਰਾਬੀ ਕਾਰਨ ਜਿੱਥੇ ਕਈ ਦਰਖ਼ਤ ਟੁੱਟ ਗਏ ਸਨ ਉਥੇ ਹੀ ਇਸ ਪਿੰਡ ਵਿੱਚ ਮੋਟਰ ਤੇ ਇੱਕ ਸ਼ੈਡ ਟੁੱਟ ਗਿਆ ਸੀ ਜਿਸ ਨੂੰ ਠੀਕ ਕਰਨ ਦਾ ਕੰਮ ਕੀਤਾ ਜਾ ਰਿਹਾ ਸੀ।
ਸ਼ੈੱਡ ਉਪਰ ਦੀ ਹਾਈ ਵੋਲਟੇਜ ਤਾ ਹੋਈ ਹੈ ਉਥੇ ਹੀ ਮਰਨ ਵਾਲਿਆਂ ਵਿੱਚ ਇੱਕ ਪੱਚੀ ਸਾਲਾਂ ਦਾ ਹਰਵੀਰ ਸਿੰਘ ਵੀ ਸ਼ਾਮਲ ਸੀ ਜਿਸ ਦੇ ਪਿਤਾ ਜਸਪਾਲ ਸਿੰਘ ਜੀ ਵੀ ਇਸੇ ਤਰ੍ਹਾਂ ਹੀ ਮੌਤ ਹੋ ਗਈ ਸੀ। ਕਰੰਟ ਦੀ ਚਪੇਟ ਵਿੱਚ ਆਏ ਵਿਅਕਤੀਆਂ ਨੂੰ ਬਚਾਉਣ ਵਾਲੇ ਪੰਜ ਮਜ਼ਦੂਰ ਵੀ ਜਿੱਥੇ ਇਸ ਆਫਤ ਨਾਲ ਝੁਲਸ ਗਏ ਹਨ ਉਥੇ ਹੀ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ।
ਪਿੰਡ ਦੇ ਲੋਕਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪ੍ਰਸ਼ਾਸਨ ਨੂੰ ਜਿੱਥੇ ਇਨ੍ਹਾਂ ਤਾਰਾਂ ਨੂੰ ਹਟਾਉਣ ਵਾਸਤੇ ਕਈ ਵਾਰ ਆਖਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਹਾਦਸਾ ਵਾਪਰ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …