ਆਈ ਤਾਜਾ ਵੱਡੀ ਖਬਰ
ਪੰਜਾਬ ਚ ਕੋਰੋਨਾ ਦਾ ਫੈਲਾਅ ਰੋਜਾਨਾ ਵਧਦਾ ਹੀ ਜਾ ਰਿਹਾ ਹੈ। ਹਰ ਰੋਜ ਪੰਜਾਬ ਚ ਹਜਾਰ ਤੋਂ ਜਿਆਦਾ ਪੌਜੇਟਿਵ ਕੇਸ ਆ ਰਹੇ ਹਨ। ਜਿਸ ਨਾਲ ਪੰਜਾਬ ਅੰਦਰ ਮਰੀਜਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਪੰਜਾਬ ‘ਚ ਜਿਥੇ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਉਥੇ ਹੀ ਲੁਧਿਆਣਾ ਜ਼ਿਲ੍ਹਾ ‘ਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ‘ਚ ਸਨੀਚਰ ਵਾਰ ਵੀ ਕੋਰੋਨਾ ਦੇ 316 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਮਰੀਜ਼ਾਂ ਦੀ ਮੌਤ ਹੋਈ ਹੈ।
ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ‘ਚ ਸਨੀਚਰ ਵਾਰ 316 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਨ੍ਹਾਂ ‘ਚੋਂ 280 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਤੇ ਬਾਕੀ 36 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਸਨੀਚਰ ਵਾਰ ਕੋਰੋਨਾ ਕਾਰਣ 20 ਲੋਕਾਂ ਦੀ ਮੌਤ ਵੀ ਹੋਈ ਹੈ, ਜਿਨ੍ਹਾਂ ‘ਚ 17 ਲੋਕ ਲੁਧਿਆਣਾ ਜ਼ਿਲ੍ਹੇ ਦੇ ਹਨ ਅਤੇ ਬਾਕੀ 3 ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਤੇ ਬਠਿੰਡਾ ਨਾਲ ਸਬੰਧਿਤ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …