ਆਈ ਤਾਜਾ ਵੱਡੀ ਖਬਰ
ਇਸ ਅੱਤ ਦੀ ਗਰਮੀ ਦੇ ਮੌਸਮ ਵਿੱਚ ਜਿੱਥੇ ਲੋਕਾਂ ਵੱਲੋਂ ਗਰਮੀ ਤੋਂ ਆਪਣਾ ਬਚਾਅ ਕੀਤਾ ਜਾ ਰਿਹਾ ਹੈ। ਉਥੇ ਹੀ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਦੇਸ਼ ਵਿੱਚ ਜਿੱਥੇ ਕੋਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਹੋਰ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦੇ ਵਿਚ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਗਰਮੀ ਦੇ ਮੌਸਮ ਵਿੱਚ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਲਈ ਬਹੁਤ ਸਾਰੇ ਉਪਕਰਨਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਉੱਥੇ ਹੀ ਇਹ ਕਈ ਉਪਕਰਨ ਉਨ੍ਹਾਂ ਦੀ ਜਾਨ ਜਾਣ ਦਾ ਕਾਰਨ ਵੀ ਬਣ ਜਾਂਦੇ ਹਨ। ਹੁਣ ਅਜਿਹਾ ਹੀ ਇਕ ਹਾਦਸਾ ਤਹਿਸੀਲ ਨਕੋਦਰ ਦੇ ਪੈਂਦੇ ਪਿੰਡ ਉੱਗੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪੱਖੇ ਨਾਲ ਕਰੰਟ ਲੱਗਣ ਕਾਰਨ ਮਾਂ ਧੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ 5 ਸਾਲਾਂ ਦੀ ਬੱਚੀ ਇੰਜਲ ਪ੍ਰੀਤ ਲੋਹੇ ਦੇ ਮੰਜੇ ਉੱਪਰ ਪਈ ਹੋਈ ਸੀ, ਪੱਖੇ ਦੀ ਤਾਰ ਮੰਜੇ ਨਾਲ ਲਗ ਜਾਣ ਕਾਰਨ ਮੰਜੇ ਵਿੱਚ ਕਰੰਟ ਆਉਣ ਤੇ ਬੱਚੀ ਵੱਲੋਂ। ਚੀ-ਕ ਮਾ-ਰੀ। ਗਈ ਜਿਸ ਕਾਰਨ ਉਸ ਦੀ ਮਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਉਹ ਵੀ ਬਿਜਲੀ ਦੇ ਕਰੰਟ ਦੇ ਪ੍ਰ-ਭਾ-ਵ ਹੇਠ ਆ ਗਈ।
ਟੀਨਾ ਦੀ ਨਾਨਾਣ ਪੂਜਾ,ਜੋ ਘਰ ਵਿੱਚ ਹੀ ਮੌਜੂਦ ਸੀ ਉਸ ਵੱਲੋਂ ਉਸ ਵੱਲੋਂ ਰੌਲਾ ਪਾ ਕੇ ਗੁਆਂਢੀਆਂ ਨੂੰ ਬੁਲਾਇਆ ਗਿਆ। ਜਿਨ੍ਹਾਂ ਵੱਲੋਂ ਤੁਰੰਤ ਮਾਵਾਂ ਧੀਆਂ ਨੂੰ ਐਂਬੂਲੈਂਸ ਦੇ ਜ਼ਰੀਏ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਥੇ ਹੀ ਲੜਕੀ ਦੇ ਮਾਪਿਆਂ ਵੱਲੋਂ ਉਨ੍ਹਾਂ ਦੀ ਧੀ ਦਾ। ਕ-ਤ-ਲ। ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਕਿਉਂਕਿ ਕੁਝ ਦਿਨ ਪਹਿਲਾਂ ਹੀ ਕਈ ਸਾਲਾਂ ਬਾਅਦ ਵਾਪਸ ਆਪਣੇ ਘਰ ਆਈ ਸੀ। ਕਿਉਂਕਿ ਪਤੀ ਪਤਨੀ ਦੇ। ਝ-ਗ-ੜੇ। ਕਾਰਨ ਉਹ ਕਈ ਸਾਲ ਪੇ ਕੇ ਰਹੀ।
ਉੱਥ ਹੀ ਘਟਨਾ ਦੇ ਸਮੇਂ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਕੰਮ ਤੇ ਗਿਆ ਹੋਇਆ ਸੀ ਤੇ ਉਸ ਦੀ ਸੱਸ ਅਤੇ ਨਾਨਾਣ ਕਿਸੇ ਹੋਰ ਪਿੰਡ ਗਈਆਂ ਹੋਈਆਂ ਸਨ। ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਹ ਆਮ ਘਟਨਾ ਹੈ ਜਿੱਥੇ ਕਰੰਟ ਲੱਗਣ ਕਾਰਨ ਮਾਵਾਂ ਧੀਆਂ ਦੀ ਮੌਤ ਹੋਈ ਹੈ। ਇਸ ਵਿੱਚ ਪਰਿਵਾਰਕ ਮੈਂਬਰਾਂ ਦਾ ਕੋਈ। ਦੋ-ਸ਼। ਨਹੀਂ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਲਾਸ਼ਾਂ ਨੂੰ ਲੈ ਕੇ। ਪੋ-ਸ-ਟ-ਰ-ਟ-ਮ। ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …