Breaking News

ਪੰਜਾਬ ਚ ਇਥੇ ਦੁਕਾਨਦਾਰਾਂ ਲਈ ਆ ਗਿਆ ਇਹ ਸਰਕਾਰੀ ਹੁਕਮ – ਲਗੀ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਮੇਂ ਤਿਉਹਾਰੀ ਸੀਜ਼ਨ ਸ਼ੁਰੂ ਹੋ ਰਿਹਾ ਹੈ ਅਤੇ ਲੋਕਾਂ ਦੀ ਸੁਰੱਖਿਆ ਵਿੱਚ ਵੀ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਜਿੱਥੇ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਦੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਅਤੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਉਥੇ ਹੀ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਦੇ ਮਾਹੌਲ ਨੂੰ ਸੁਰੱਖਿਅਤ ਰੱਖਣ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਓਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ।

ਜਿਸ ਸਦਕਾ ਮੁੜ ਤੋਂ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਕਾਇਮ ਕੀਤਾ ਜਾ ਸਕੇ। ਹੁਣ ਪੰਜਾਬ ਵਿੱਚ ਇਥੇ ਦੁਕਾਨਦਾਰਾਂ ਲਈ ਆ ਗਿਆ ਇਹ ਸਰਕਾਰੀ ਹੁਕਮ, ਜਿੱਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਵੱਲੋਂ ਜਿਥੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਸੂਬੇ ਵਿਚ ਅਮਨ-ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉੱਥੇ ਹੀ ਹੁਣ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ।

ਉੱਥੇ ਹੀ ਜ਼ਿਲੇ ਦੇ ਲੋਕਾਂ ਨੂੰ ਇਨ੍ਹਾਂ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਅਗਰ ਕੋਈ ਵੀ ਲਾਗੂ ਕੀਤੀਆਂ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਦੀਪਤੀ ਉੱਪਲ ਜ਼ਿਲ੍ਹੇ ਦੀ ਹੱਦ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਖਾਸ ਪਾਬੰਦੀਆਂ ਲਗਾਈਆਂ ਗਈਆਂ ਹਨ

ਜਿਨ੍ਹਾਂ ਵਿਚ ਚਾਈਨਾ ਡੋਰ ਖ਼ਰੀਦਣ ਅਤੇ ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ,ਪਤੰਗ-ਗੁੱਡੀਆਂ ਉਡਾਉਣ,ਸਿੰਥੈਟਿਕ ਮਾਂਜਾ ਲੱਗੀ ਡੋਰ ਨੂੰ ਵੇਚਣ, ਸਿੰਥੈਟਿਕ ਅਤੇ ਨਾਈਲਨ ਦੀ ਬਣੀ ਚਾਇਨਾ ਡੋਰ ਦੀ ਵਰਤੋਂ ਤੇ 24 ਨਵੰਬਰ ਤੱਕ ਬੰਦੀ ਲਗਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੀ ਗਈ ਇਹ ਪਾਬੰਦੀ 24 ਨਵੰਬਰ ਤਕ ਲਾਗੂ ਰਹੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …